Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਵੱਲੋਂ ਹੜ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਸ਼ੁਰ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ ਹਲਕੇ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮਿ੍ਤਸਰ , 26 Aug 2023

Last updated on: Aug 26, 2023, 00:00 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਅਤੇ ਅਜਨਾਲਾ ਹਲਕੇ ਨੇ ਇਹ ਸ਼ੁਰੂਆਤ ਕਰ ਦਿੱਤੀ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ 13 ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ। 

ਉਨ੍ਹਾਂ ਦੱਸਿਆ ਕਿ ਹਲਕੇ ਦੇ ਇਸ ਕੁਦਰਤੀ ਕਰੋਪੀ ਵਿੱਚ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਜੋ 1201500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਉਸ ਵਿੱਚ 9 ਘਰਾਂ ਅਤੇ 3 ਸੈਡਾਂ ਦੇ ਹੋਏ ਨੁਕਸਾਨ ਤੋਂ ਇਲਾਵਾ 3 ਦੁਧਾਰੂ ਪਸ਼ੂਆਂ ਦਾ ਹੋਇਆ ਨੁਕਸਾਨ ਵੀ ਸ਼ਾਮਿਲ ਹੈ।

ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐਸ ਡੀ ਐਮਜ ਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਮੁਤਾਬਕ ਮੁਆਵਜ਼ਾ ਰਾਸ਼ੀ ਪੀੜਤਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਹਰੇਕ ਜਿਲੇ ਦੇ ਡਿਪਟੀ ਕਮਿਸ਼ਨਰ ਵੱਲੋਂ ਵਿਅਕਤੀਗਤ ਤੌਰ ’ਤੇ ਸਮੁੱਚੇ ਕਾਰਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪ੍ਰਭਾਵਿਤ ਵਿਅਕਤੀ ਮੁਆਵਜ਼ਾ ਹਾਸਲ ਕਰਨ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਐਸ ਡੀ ਐਮ ਸ ਅਰਵਿੰਦਰਪਾਲ ਸਿੰਘ,  ਤਹਿਸੀਲਦਾਰ ਨਵਕੀਰਤ ਸਿੰਘ, ਗੁਰਜੰਟ ਸਿੰਘ ਸੋਹੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD