Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਵਿਜੀਲੈਂਸ ਨੇ ਪਾਵਰਕਾਮ ਦੇ ਜੇ ਈ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥ ਕੀਤਾ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, Sri Muktsar Sahib Police, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 28 Aug 2023

ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਗੁਰਭੇਜ ਸਿੰਘ ਪੁੱਤਰ ਪੂਰਨ ਸਿੰਘ ਨੇ ਵਿਭਾਗ ਪਾਸ ਸਿ਼ਕਾਇਤ  ਦਰਜ ਕਰਵਾਈ ਸੀ ਕਿ ਕਿਸੇ ਕੇਸ ਨੂੰ ਰਫਾ ਦਫਾ ਕਰਨ ਲਈ ਪਾਵਰ ਕਾਮ ਦੇ ਮੁਲਜਮ  ਜੇ.ਈ. ਸਤਨਾਮ ਸਿੰਘ ਵਲੋਂ ਪੰਜ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮੁਲਜ਼ਮ ਨੂੰ ਵਿਜੀਲੈਂਸ ਦੀ ਸਮੁੱਚੀ ਟੀਮ ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਰੁਪਿੰਦਰਪਾਲ ਕੌਰ, ਸਬ ਇੰਸਪੈਕਟਰ ਸੁਖਮੰਦਰ ਸਿੰਘ ਏ.ਐਸ.ਆਈ ਨਰਿੰਦਰਪਾਲ ਕੌਰ, ਏ.ਐਸ.ਆਈ. ਮੁਖਤਿਆਰ ਸਿੰਘ  ਮੁੱਖ ਮੁਨਸੀ ਗੁਰਤੇਜ਼ ਸਿੰਘ, ਰੀਡਰ ਜਗਦੀਪ ਸਿੰਘ, ਐਚ.ਸੀ. ਕਰਨੈਲ ਸਿੰਘ, ਐਚ.ਸੀ. ਗੁਰਕੀਰਤ ਸਿੰਘ ਸਿਪਾਹੀ ਰਣਜੀਤ ਸਿੰਘ, ਸੁਖਚੈਨ ਸਿੰਘ ਸਮੇਤ ਸਰਕਾਰੀ ਗਵਾਹ ਦੀ ਹਜ਼ਾਰ ਵਿੱਚ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀ ਕਾਬੂ ਕਰ ਲਿਆ ਹੈ।

ਦੋਸ਼ੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ਼ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Tags: Vigilance Bureau , Crime News Punjab , Punjab Police , Police , Crime News , Sri Muktsar Sahib Police , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD