Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਨੌਜਵਾਨ ਪਨੀਰੀ ਨੂੰ ਧਰਮ ਨਾਲ ਜੋੜਨਾ ਸਮੇਂ ਦੀ ਲੋੜ : ਕੁਲਜੀਤ ਸਿੰਘ ਬੇਦੀ

ਡਿਪਟੀ ਮੇਅਰ ਨੇ ਲਗਵਾਈ ਸ਼ਿਵ ਮਹਾਂ ਪੁਰਾਣ ਕਥਾ ਵਿੱਚ ਹਾਜ਼ਰੀ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 29 Aug 2023

ਸ੍ਰੀ ਸਨਾਤਨ ਧਰਮ ਸ਼ਿਵ ਮੰਦਿਰ ਕਮੇਟੀ ਅਤੇ ਮਹਿਲਾ ਮੰਡਲ ਵੱਲੋਂ ਪਿੰਡ ਸ਼ਾਹੀ ਮਾਜਰਾ ਦੇ ਮੰਦਿਰ ਵਿਖੇ 31 ਅਗਸਤ ਤੱਕ ਸ਼੍ਰੀ ਸ਼ਿਵ ਮਹਾਪੁਰਾਣ ਕਥਾ ਕਰਵਾਈ ਜਾ ਰਹੀ ਹੈ। ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਤੇ ਸੰਗਤਾਂ ਦੇ ਦਰਸ਼ਨ ਕੀਤੇ। 

ਇਸ ਮੌਕੇ ਪ੍ਰਬੰਧਕਾਂ ਅਤੇ ਮੰਦਿਰ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਸਨਮਾਨਤ ਕੀਤਾ ਗਿਆ। ਇਹ ਕਥਾ ਅਯੋਧਿਆ ਧਾਮ ਦੇ ਅਚਾਰੀਆ ਸ੍ਰੀ ਇੰਦ੍ਰਮਣੀ ਤ੍ਰਿਪਾਠੀ ਵੱਲੋਂ ਕੀਤੀ ਜਾ ਰਹੀ ਹੈ।

ਇਸ ਮੌਕੇ ਬੋਲਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਨਾਲ ਨਵੀ ਪਨੀਰੀ ਨੂੰ ਧਰਮ ਨਾਲ ਜੋੜਨ ਦਾ ਯਤਨ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਹੁੰਦੇ ਰਹਿਣੇ ਚਾਹੀਦੇ ਹਨ। 

ਉਹਨਾਂ ਉਪਰੋਕਤ ਸੰਸਥਾ ਅਤੇ ਮੰਦਰ ਕਮੇਟੀ ਨੂੰ ਹਰ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਸਮਾਗਮ ਦੇ ਦੌਰਾਨ ਪਿੰਡ ਸ਼ਾਹੀਮਾਜਰਾ ਦੇ ਸਾਬਕਾ ਐਮ ਸੀ ਅਸ਼ੋਕ ਝਾ, ਮੌਜੂਦਾ ਐਮਸੀ ਜੱਗਾ, ਅਮਿਤ ਪਾਸਵਾਨ, ਦਲੀਪ ਸਿੰਘ, ਰਾਮ ਕੁਮਾਰ ਸਮੇਤ ਹੋਰ ਪਤਵੰਤੇ ਹਾਜਰ ਸਨ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD