Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਿਹਤ ਵਿਭਾਗ ਵੱਲੋਂ ਤੰਦਰੁਸਤ ਸਿਹਤ ਦਾ ਸੰਦੇਸ਼ ਦਿੰਦੀ ਸਾਈਕਲ ਰੈਲੀ ਦਾ ਆਯੋਜਨ

ਕੌਮੀ ਖੇਡ ਦਿਵਸ ਮੌਕੇ ਚੰਗੀ ਸਿਹਤ ਬਾਰੇ ਕੀਤਾ ਜਾਗਰੂਕ

Fatehgarh Sahib, Health, Good Health, Civil Surgeon Dr. Davinderjit Kaur

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 29 Aug 2023

Last updated on: Aug 29, 2023, 00:00 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਬੰਧ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ "ਕੌਮੀ ਖੇਡ ਦਿਵਸ " ਮੌਕੇ ਸਰਕਾਰੀ ਮਿਡਲ ਸਕੂਲ ਭੱਟਮਾਜਰਾ ਵਿਖ਼ੇ ਗੈਰ ਸੰਚਾਰੀ ਬਿਮਾਰੀਆਂ ਸੰਬੰਧੀ ਜਾਗਰੂਕ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ। 

ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿਚ 63 ਫੀਸਦੀ ਤੋਂ ਵੱਧ ਮੌਤਾਂ ਗੈਰ ਸੰਚਾਰੀ ਰੋਗਾ ਕਾਰਨ ਹੋ ਰਹੀਆਂ ਹਨ ਅਤੇ ਜਿਆਦਾਤਰ ਗੈਰਸੰਚਾਰੀ ਰੋਗ ,ਕਸਰਤ ਨਾ ਕਰਨ ਕਰਕੇ, ਤੰਬਾਕੂ, ਸ਼ਰਾਬ ਆਦਿ ਨਸ਼ੇ ਦੀ ਵਰਤੋਂ, ਖਾਣ ਪੀਣ ਦੀਆਂ ਗਲਤ ਆਦਤਾ ਅਤੇ ਦੂਸਿ਼ਤ ਹਵਾ ਕਾਰਨ ਹੋ ਰਹੇ ਹਨ।ਇਸ ਲਈ ਅੱਜ ਸਾਈਕਲ ਰੈਲੀ ਦਾ ਮੰਤਵ ਲੋਕਾਂ ਨੂੰ ਕਸਰਤ ਕਰਨ ਲਈ ਉਤਸ਼ਾਹਿਤ ਕਰਨਾ ਹੈ ਤੇ ਓਹਨਾ ਨੂੰ ਗੈਰ ਸੰਚਾਰੀ ਰੋਗ ਜਿਵੇ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਕੈਸਰ,ਦਿਲ/ਦਿਮਾਗ ਦਾ ਦੌਰਾ ਆਦਿ ਬਾਰੇ ਜਾਗਰੂਕ ਕਰਨਾ ਹੈ।

ਇਸ ਮੌਕੇ ਉਨ੍ਹਾਂ ਨੇ ਅਪੀਲ ਕੀਤੀ ਕਿ ਹਫਤੇ ਵਿਚ ਢਾਈ ਘੰਟੇ ਹਰ ਵਿਅਕਤੀ ਨੂੰ ਕਸਰਤ ਕਰਨੀ ਚਾਹੀਦੀ ਹੈ ਤੇ ਨਿਰੋਗ ਜਿ਼ੰਦਗੀ ਜਿਊਣੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਜਸਪਾਲ ਸਿੰਘ ਢੀਂਡਸਾ, ਅਧਿਆਪਕ ਕਿੰਗ ਕੰਵਲ ਸਿੰਘ, ਹਰਸਿਮਰਨ ਕੌਰ,ਵਿਦਿਆਥੀ ਤੇ ਸਿਹਤ ਵਿਭਾਗ ਵਲੋ ਡਿਪਟੀ ਮਾਸ ਮੀਡੀਆ ਅਫ਼ਸਰ ਜਸਵਿੰਦਰ ਕੌਰ ਤੇ ਜਿਲ੍ਹਾ ਬੀ.ਸੀ.ਸੀ. ਕੋਆਡੀਨੇਟਰ ਅਮਰਜੀਤ ਸਿੰਘ  ਨੇ ਸਾਈਕਲ ਰੈਲੀ ਵਿਚ ਭਾਗ ਲਿਆ।

 

Tags: Fatehgarh Sahib , Health , Good Health , Civil Surgeon Dr. Davinderjit Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD