Sunday, 05 May 2024

 

 

ਖ਼ਾਸ ਖਬਰਾਂ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

 

ਸੰਗਰੂਰ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਵਾਹਨਾਂ ਦੀ ਅਚਨਚੇਤ ਜਾਂਚ 24 ਚਲਾਨ ਅਤੇ 4 ਵਾਹਨ ਕੀਤੇ ਇੰਪਾਊਂਡ

Safe School Vahan Policy, School, School Bus, Transport, School Buses, Safe School Transport Policy Sangrur

Web Admin

Web Admin

5 Dariya News

ਸੰਗਰੂਰ , 29 Aug 2023

ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਮੁਹਿੰਮ ਤਹਿਤ ਅੱਜ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਡਾ. ਵਿਨੀਤ ਕੁਮਾਰ ਵੱਲੋਂ ਵੱਖ ਵੱਖ ਵਾਹਨਾਂ ਦੀ ਜਾਂਚ ਕਰਦਿਆਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰ ਆਰ.ਟੀ.ਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿਛਲੇ ਕਈ ਮਹੀਨਿਆਂ ਤੋਂ 24 ਘੰਟੇ ਚੌਕਸੀ ਜਾਰੀ ਰੱਖੀ ਜਾ ਰਹੀ ਹੈ ਅਤੇ ਵੱਖ-ਵੱਖ ਸਮਿਆਂ ’ਤੇ ਅਚਨਚੇਤ ਚੈਕਿੰਗਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਅੱਜ ਤੜਕਸਾਰ ਤੋਂ ਲੈ ਕੇ ਸਾਰਾ ਦਿਨ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਇਸ ਦੌਰਾਨ ਜਿਥੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 24 ਵਾਹਨਾਂ ਦੇ ਚਲਾਨ ਕੱਟੇ ਗਏ ਉਥੇ ਹੀ ਅਜਿਹੀਆਂ ਹੀ ਹੋਰ ਕਮੀਆਂ ਸਾਹਮਣੇ ਆਉਣ ’ਤੇ 4 ਵਾਹਨਾਂ ਨੂੰ ਇੰਪਾਊਡ ਵੀ ਕੀਤਾ ਗਿਆ। ਸਕੱਤਰ ਆਰ.ਟੀ.ਏ ਨੇ ਕਿਹਾ ਕਿ ਵਾਰ ਵਾਰ ਹਦਾਇਤਾਂ ਦੀ ਬਾਵਜੂਦ ਜਿਹੜੇ ਵਾਹਨ ਚਾਲਕ ਜਾਣਬੁੱਝ ਕੇ ਲਾਪਰਵਾਹੀ ਨਾਲ ਡਰਾਈਵਿੰਗ ਜਾਂ ਦਸਤਾਵੇਜ਼ੀ ਕਮੀਆਂ ਨੂੰ ਦੂਰ ਨਹੀਂ ਕਰ ਰਹੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸੰਗਰੂਰ, ਮਲੇਰਕੋਟਲਾ ਤੇ ਬਰਨਾਲਾ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਦੇ ਆਧਾਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

Tags: Safe School Vahan Policy , School , School Bus , Transport , School Buses , Safe School Transport Policy Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD