Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲ ਸਪਲਾਈ ਤੇ ਸੈਨੀਟੈਸ਼ਨ ਵਿਭਾਗ ਦੇ ਪੰਪ ਅਪ੍ਰੇਟਰਾਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ

Dharminder Singh, Executive Engineer, Department of Water Supply and Sanitation, Fazilka

Web Admin

Web Admin

5 Dariya News

ਫਾਜਿ਼ਲਕਾ , 01 Sep 2023

Last updated on: Sep 01, 2023, 00:00 IST

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਪਣੇ ਪੰਪ ਅਪ੍ਰੇਟਰਾਂ ਨੂੰ ਸਮੇਂ ਅਨੁਸਾਰ ਤਕਨੀਕੀ ਤੌਰ ਤੇ ਮਜਬੂਤ ਰੱਖਣ ਲਈ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਜਿ਼ਲ੍ਹੇ ਦੇ ਸਮੂਹ ਪੰਪ ਅਪ੍ਰੇਟਰਾਂ ਦੇ 8 ਬੈਚ ਬਣਾਏ ਗਏ ਹਨ ਜਿੰਨ੍ਹਾਂ ਵਿਚੋਂ 6 ਬੈਚ ਦੀ ਸਿਖਲਾਈ ਪੂਰੀ ਹੋ ਗਈ ਹੈ। 

ਇਸ ਵਿਚ ਇਲੈਕਟ੍ਰੀਕਲ ਅਤੇ ਮੈਕੇਨੀਕਲ ਦੋਨੋਂ ਪ੍ਰਕਾਰ ਦੇ ਕਰਮਚਾਰੀਆਂ ਨੂੰ ਪ੍ਰੈਕਟੀਕਲ ਸਿਖਲਾਈ ਦੇਣ ਦੀ ਵਿਸਵਥਾ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤਹਿਤ 48 ਘੰਟੇ ਦਾ ਟ੍ਰੇਨਿੰਗ ਮੋਡਿਊਲ ਬਣਾਇਆ ਗਿਆ ਹੈ। 

ਇਸ ਨਾਲ ਵਿਭਾਗ ਦੇ ਕਰਮਚਾਰੀਆਂ ਦੀ ਕਾਰਜਕੁ਼ਸ਼ਲਤਾ ਵਿਚ ਹੋਰ ਸੁਧਾਰ ਹੋਵੇਗਾ ਅਤੇ ਵਿਭਾਗ ਲੋਕਾਂ ਨੂੰ ਹੋਰ ਬਿਹਤਰ ਸਹੁਲਤ ਦੇ ਸਕੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਨੂੰ ਇਸ ਸਿਖਲਾਈ ਦਾ ਬਹੁਤ ਲਾਭ ਹੋਵੇਗਾ ਅਤੇ ਉਹ ਆਪਣੇ ਰੋਜਮਰਾਂ ਦੇ ਕੰਮ ਕਾਜ ਨੂੰ ਬਿਹਤਰ ਤਰੀਕੇ ਨਾਲ ਕਰ ਸਕਣਗੇ। ਇਸਤੋਂ ਬਿਨ੍ਹਾਂ ਇਸ ਤਰਾਂ ਨਾਲ ਇਹ ਆਪਣੀਆਂ ਮਸ਼ੀਨਾਂ ਦੀ ਸਹੀ ਸੰਭਾਲ ਕਰ ਸਕਣਗੇ ਤਾਂ ਇਸ ਨਾਲ ਮਸ਼ੀਨਾਂ ਦੇ ਖਰਾਬ ਹੋਣ ਦੀ ਦਰ ਵੀ ਘਟੇਗੀ ਅਤੇ ਲੋਕਾਂ ਨੂੰ ਪਾਣੀ ਦੀ ਸਪਲਾਈ ਲਗਾਤਾਰ ਤੇ ਪੂਰੀ ਮਿਲੇਗੀ।

ਇਸ ਮੌਕੇ ਪ੍ਰਿੰਸੀਪਲ ਸ੍ਰੀ ਹਰਦੀਪ ਕੁਮਾਰ, ਟ੍ਰੇਨਿੰਗਕ ਅਫ਼ਸਰ ਸ੍ਰੀ ਰਮੇਸ ਕੁਮਾਰ, ਸ੍ਰੀ ਅੰਮ੍ਰਿਤਮਪਾਲ, ਸ੍ਰੀ ਸੁਭਾਸ਼ ਚੰਦਰ, ਸ੍ਰੀ ਰਾਕੇਸ਼ ਕੁਮਾਰ ਆਦਿ ਵੀ ਹਾਜਰ ਸਨ ਅਤੇ ਉਨ੍ਹਾਂ ਨੇ ਸਿਖਲਾਈ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ।

 

Tags: Dharminder Singh , Executive Engineer , Department of Water Supply and Sanitation , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD