Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਈ

ਖੇਡਾਂ ਖਿਡਾਰੀਆਂ ਅੰਦਰ ਨੈਤਿਕਤਾ, ਸਹਿਣਸ਼ੀਲਤਾ ਤੇ ਅਨੁਸ਼ਾਸਨ ਪੈਦਾ ਕਰਦੀਆਂ ਹਨ-ਪ੍ਰਮੋਦ ਸਿੰਗਲਾ

Punjab Admin, Mansa, Khedan Watan Punjab Diyan 2023

Web Admin

Web Admin

5 Dariya News

ਬੁਢਲਾਡਾ/ਮਾਨਸਾ , 01 Sep 2023

Last updated on: Sep 01, 2023, 00:00 IST

ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਹੁਲਾਰਾ ਦੇਣ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ੍ਹਨ ਲਈ ਨਵੇਂ ਉੱਧਮ ਕੀਤੇ ਜਾ ਰਹੇ ਹਨ। ਖੇਡਾਂ ਵਿਦਿਆਰਥੀ ਜੀਵਨ ਵਿੱਚ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਖੇਡ ਸਰਗਰਮੀਆਂ ਵਿੱਚ ਮਹੱਤਵਪੂਰਨ ਸਥਾਨ ਅਤੇ ਅਹਿਮ ਕਿਰਦਾਰ ਨਿਭਾਉਂਦੀਆਂ ਹਨ। 

ਖਿਡਾਰੀ ਸਾਡੇ ਦੇਸ਼ ਦੇ ਕੀਮਤੀ ਹੀਰੇ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾਂ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਅਤੇ ਆਈ.ਟੀ.ਆਈ. ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ਦੀਆਂ ਇਹ ਖੇਡਾਂ 1 ਤੋਂ 9 ਸਤੰਬਰ ਤੱਕ ਹੋ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਖੇਡਾਂ ਖਿਡਾਰੀਆਂ ਅੰਦਰ ਨੈਤਿਕ ਗੁਣਾਂ, ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ-ਪਿਆਰ, ਇਕਜੁੱਟਤਾ, ਸਬਰ ਆਦਿ ਪੈਦਾ ਕਰਦੀਆਂ ਹਨ। ਜਦੋਂ ਖਿਡਾਰੀ ਆਪਣੀ ਖੇਡ ਜ਼ਰੀਏ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਜਿੱਤ ਦੇ ਝੰਡੇ ਗੱਡਦੇ ਹਨ ਤਾਂ ਸਮੁੱਚੇ ਦੇਸ਼-ਵਾਸੀਆਂ ਨੂੰ ਉਨ੍ਹਾਂ ’ਤੇ ਮਾਣ ਮਹਿਸੂਸ ਹੁੰਦਾ ਹੈ।

 

Tags: Punjab Admin , Mansa , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD