Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਰਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਸ਼ਾਨਦਾਰ ਆਗਾਜ਼

Punjab Admin, Morinda, Khedan Watan Punjab Diyan 2023

Web Admin

Web Admin

5 Dariya News

ਮੋਰਿੰਡਾ , 02 Sep 2023

Last updated on: Sep 02, 2023, 00:00 IST

ਪੰਜਾਬ ਸਰਕਾਰ ਵਲੋਂ ਖੇਡਾਂ ਦਾ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲੇ ਕਰਨ ਲਈ ਸ਼ੁਰੂ ਕੀਤੇ "ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2" ਟੂਰਨਾਮੈਂਟ ਅੱਜ  ਬਲਾਕ ਪੱਧਰ ਦਾ ਟੂਰਨਾਮੈਂਟ ਸਥਾਨਕ  ਮਿਲਟਰੀ ਗਰਾਊਂਡ ਵਿਖੇ ਸ਼ੁਰੂ ਹੋਈਆਂ। ਉਪ ਮੰਡਲ ਮੈਜਿਸਟਰੇਟ ਦੀਪਾਂਕਰ ਗਰਗ ਅਤੇ ਟੂਰਨਾਂਮੈਂਟ ਦੇ ਇੰਚਾਰਜ ਸੁਰਿੰਦਰ ਕੁਮਾਰ ਘਈ ਬੀ ਐਨ ਓ, ਪ੍ਰਿੰਸੀਪਲ ਮਲਕੀਤ ਸਿੰਘ ਦੀ ਦੇਖ ਰੇਖ ਹੇਠ  ਸ਼ੁਰੂ ਹੋਏ ਇਸ ਟੂਰਨਾਮੈਂਟ ਦਾ ਉਦਘਟਨ ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ ਨੇ ਆਪਣੇ ਕਰ ਕਲਮਾਂ ਨਾਲ਼ ਕੀਤਾ। 

ਇਸ ਮੌਕੇ ਡੀ ਐਸ ਪੀ ਮਨਜੀਤ ਸਿੰਘ ਔਲਖ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਮੱਦਦ ਕਰਦੀਆਂ ਹਨ। ਬੱਚਿਆਂ ਲਈ ਖਾਣੇ, ਪਾਣੀ, ਡਾਕਟਰ ਪਰਮਿੰਦਰ ਸਿੰਘ ਦੀ ਟੀਮ ਮੈਡੀਕਲ ਸੇਵਾਵਾਂ ਦੇਣ ਲਈ ਪੁਖਤਾ ਪ੍ਰਬੰਧ ਹਨ।ਇਸ ਮੌਕੇ ਅੱਜ ਅਥਲੈਟਿਕਸ ਖੋਖੋ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਗਏ। 

ਇਸ ਮੌਕੇ ਸ਼ਰਨਜੀਤ ਕੌਰ ਲੈਕਚਰਾਰ, ਜਸਪ੍ਰੀਤ ਸਿੰਘ ਕਲਸੀ, ਮਲਕੀਤ ਸਿੰਘ ਸੁਪਰਡੈਂਟ, ਗੁਰਮੀਤ ਸਿੰਘ,ਹਰਵਿੰਦਰ ਸਿੰਘ,  ਗੁਰਿੰਦਰਜੀਤ ਸਿੰਘ ਮਾਨ,ਗਿਰਧਾਰੀ ਲਾਲ, ਜਸਬੀਰ ਸਿੰਘ  ਸ਼ਾਂਤਪੁਰੀ, ਅਮਨਦੀਪ ਸਿੰਘ ਢੰਗਰਾਲੀ, ਪਰਮਜੀਤ ਸਿੰਘ ਰਤਨ ਗੜ੍ਹ, ਸ਼ਮਿੰਦਰ ਸਿੰਘ ਰੰਗੀਆਂ, ਭੁਪਿੰਦਰ ਸਿੰਘ ਚਤਾਮਲਾ ਰੁਪਿੰਦਰ ਸਿੰਘ ਮੋਰਿੰਡਾ,ਰਾਜਵੀਰ ਸਿੰਘ ਸਲੇਮਪੁਰ, ਗੁਰਮੀਤ ਕੌਰ ਸਹੇੜੀ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ ਮੜੋਲੀ ਕਲਾਂ, ਭਵਨਦੀਪ ਸਿੰਘ, ਸਰਬਜੀਤ ਕੌਰ ਬੂਰ ਮਾਜਰਾ, ਸੁਰਮੁਖ ਸਿੰਘ ਲੁਠੇੜੀ, ਪਰਮਜੀਤ ਸਿੰਘ ਚਤਾਮਲੀ,  ਸ਼ੁਸ਼ੀਲ ਕੁਮਾਰ ਕਾਈਨੌਰ, ਸੰਜੀਵ ਕੁਮਾਰ ਬਹਿਡਾਲੀ , ਨਰਿੰਦਰ ਕੌਰ , ਰਮਨਦੀਪ ਕੌਰ ਕਾਈਨੌਰ, ਬਲਜੀਤ ਕੌਰ, ਰਮਨਦੀਪ ਕੌਰ ਤਾਜਪੁਰ, ਕਰਮਜੀਤ ਸਿੰਘ ਲੱਕੀ , ਗੁਰਜੰਟ ਸਿੰਘ , ਅਜੇ ਅਰੋੜਾ , ਪਰਦੀਪ ਕੁਮਾਰ, ਜਗਪਾਲ ਸਿੰਘ, ਅੰਜੂ ਬਾਲਾ ਕਲਾਰਾਂ, ਕਮਲਜੀਤ ਸਿੰਘ ਕਾਈਨੌਰ, ਸੁਰਿੰਦਰ ਸਿੰਘ ਧਿਆਨਪੁਰ, ਕਮਲਜੀਤ ਸ਼ਰਮਾ, ਅਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ।

 

Tags: Punjab Admin , Morinda , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD