Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਲਾਕ ਸ਼ਹਿਣਾ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਲਿਆ ਭਾਗ

ਫੁੱਟਬਾਲ ਅੰਡਰ 17 ਸਾਲ ਵਿੱਚ ਸ.ਸ.ਸ ਭਦੌੜ ਦੀ ਟੀਮ ਮੋਹਰੀ

Sports News, Khedan Watan Punjab Diyan 2023, Barnala

5 Dariya News

5 Dariya News

5 Dariya News

ਭਦੌੜ/ਬਰਨਾਲਾ , 02 Sep 2023

Last updated on: Sep 02, 2023, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਸੋਚ ਸਦਕਾ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਜ਼ਿਲ੍ਹਾ ਬਰਨਾਲਾ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਬਲਾਕ ਸ਼ਹਿਣਾ ਦੇ ਮੁਕਾਬਲੇ ਪਬਲਕਿ ਸਟੇਡੀਅਮ ਭਦੌੜ ਅਤੇ ਸ ਸ ਸ ਸਕੂਲ ਭਦੌੜ (ਲੜਕੇ) ਵਿਖੇ ਕਰਵਾਏ ਗਏ। 

ਇਸ ਮੌਕੇ  ਖੋ—ਖੋ ਵਿੱਚ ਕੁੱਲ 60 ਖਿਡਾਰੀਆਂ ਨੇ ਭਾਗ ਲਿਆ,  ਜਿਸ ਵਿੱਚ ਅੰਡਰ 14 ਲੜਕਿਆਂ ਵਿੱਚ ਸਸਸਸ ਚੀਮਾ ਜੋਧਪੁਰ ਦੀ ਟੀਮ ਪਹਿਲੇ ਅਤੇ ਆਰੀਆ ਭੱਟ ਸਕੂਲ ਦੂਜੇ ਸਥਾਨ 'ਤੇ ਰਿਹਾ।  ਅੰਡਰ 17 ਲੜਕਿਆਂ ਵਿੱਚ ਸਸਸਸ ਭਦੌੜ, ਸਸਸ ਸਹਿਣਾ ਅਤੇ ਆਰੀਆ ਭੱਟ ਸਕੂਲ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹੀ।

ਵਾਲੀਬਾਲ ਸ਼ੂਟਿੰਗ ਵਿੱਚ 10 ਖਿਡਾਰੀਆਂ ਨੇ ਉਮਰ ਵਰਗ 31—40 ਨੇ ਭਾਗ ਲਿਆ। ਰੱਸਾਕਸ਼ੀ ਅੰਡਰ 21 ਵਿੱਚ ਕੁੱਲ 18 ਖਿਡਾਰੀਆਂ ਨੇ ਭਾਗ ਲਿਆ। 

ਫੁੱਟਬਾਲ ਵਿੱਚ ਕੁੱਲ 234 ਖਿਡਾਰੀਆਂ ਨੇ ਭਾਗ ਲਿਆ, ਜਿਸ ਵਿੱਚ  ਅੰਡਰ 17 ਸਾਲ ਲੜਕਿਆਂ ਵਿੱਚ ਸ.ਸ.ਸ ਭਦੌੜ  ਪਹਿਲੇ ਅਤੇ ਸਸਸਸ ਬਖਤਗੜ੍ਹ ਦੂਜੇ ਸਥਾਨ 'ਤੇ ਰਹੀ। ਅੰਡਰ 14 ਸਾਲ ਮੁੰਡਿਆਂ ਵਿੱਚ ਸਹਸ ਨੈਣੇਵਾਲ ਪਹਿਲੇ, ਅਕਾਲ ਅਕੈਡਮੀ ਟੱਲੇਵਾਲ ਦੂਜੇ ਸਥਾਨ 'ਤੇ ਅਕਾਲ ਅਕੈਡਮੀ ਭਦੌੜ  ਤੀਜੇ ਸਥਾਨ 'ਤੇ ਰਹੀ

ਐਥਲੈਟਿਕਸ ਵਿੱਚ ਲਗਭਗ 40 ਖਿਡਾਰੀਆਂ ਨੇ ਭਾਗ ਲਿਆ। 800 ਮੀ: ਈਵੈਂਟ ਵਿੱਚ 21—30 ਸਾਲ ਲੜਕੇ ਵਿੱਚੋਂ ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਹਿਲੇ ਅਤੇ ਦੂਜੇ ਸਥਾਨ 'ਤੇ ਰਹੇ। 

ਇਸੇ ਗਰੁੱਪ ਵਿੱਚ 2000 ਮੀਟਰ ਰੇਸ ਵਾਕ ਵਿੱਚ ਵਿਜੇ ਕੌਰ, ਰਮਨਦੀਪ ਪਹਿਲੇ ਦੂਜੇ ਸਥਾਨ 'ਤੇ ਰਹੀਆਂ। ਅੰਡਰ 17 ਲੜਕੀਆਂ ਲੰਬੀ ਛਾਲ ਵਿੱਚ ਨਵਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। 

ਅੰਡਰ 21 ਤੋਂ 30 ਸਾਲ ਮੈੱਨ ਵਿੱਚੋਂ ਦਿਲਾਬਰ ਖਾਨ, ਜਸਕਰਨ ਸਿੰਘ, ਜਸਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।

 

Tags: Sports News , Khedan Watan Punjab Diyan 2023 , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD