Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੰਡੀਅਨ ਰੈੱਡ ਕਰਾਸ ਸੁਸਾਇਟੀ, ਬਰਨਾਲਾ ਵੱਲੋਂ ਫਸਟ ਏਡ ਦੀ ਟ੍ਰੇਨਿੰਗ ਲਈ ਕੈਂਪ ਦੀ ਸ਼ੁਰੂਆਤ

Health, Indian Red Cross Society, Barnala, First Aid

Web Admin

Web Admin

5 Dariya News

ਬਰਨਾਲਾ , 02 Sep 2023

Last updated on: Sep 02, 2023, 00:00 IST

ਮਾਨਯੋਗ  ਪੂਨਮਦੀਪ ਕੌਰ ਆਈ. ਏ. ਐੱਸ ਡਿਪਟੀ ਕਮਿਸ਼ਨਰ, ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਡੀਅਨ ਰੈੱਡ ਕਰਾਸ ਸੁਸਾਇਟੀ ,ਬਰਨਾਲਾ ਦੀ ਸਹਿਯੋਗੀ ਸੰਸਥਾ, ਸੈਂਟ ਜਾਨ ਕੇਂਦਰ ਵੱਲੋਂ ਟਰਾਈਡੈਂਟ ਗਰੁੱਪ ਵਿਖੇ 8 ਰੋਜਾ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ 82 ਦੇ ਕਰੀਬ ਫੈਕਟਰੀ ਵਰਕਰਾਂ ਅਤੇ ਡਰਾਈਵਿੰਗ/ਕੰਡਕਟਰ ਲਾਈਸੰਸ ਬਣਾਉਣ ਵਾਲੇ ਵਿਅਕਤੀਆਂ ਨੂੰ ਫਸਟ ਏਡ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਫਸਟ ਏਡ ਟਰੇਨਰ ਸ਼੍ਰੀ ਅਮਰਿੰਦਰ ਸਿੰਘ ਵੱਲੋਂ ਨੋਜਵਾਨਾਂ ਨੂੰ ਫਸਟ ਏਡ ਦੀ ਮਹੱਤਤਾ, ਜ਼ਹਿਰੀਲੇ ਜੀਵ ਜੰਤੂਆਂ ਦੇ ਡੰਗਣ, ਬੋਹੇਸ਼ੀ, ਵਗਦੇ ਖੂਨ ਨੂੰ ਰੋਕਣ, ਟੁੱਟੀਆਂ ਹੱਡੀਆਂ ਨੂੰ ਸਹਾਰਾ ਦੇਣ, ਪੱਟੀਆਂ ਕਰਨ, ਮਿਰਗੀ ਦੌਰਿਆਂ, ਸਨੇਕ ਬਾਈਟ ਅਤੇ ਦੁਰਘਟਨਾਵਾਂ ਦੌਰਾਨ ਫੱਟੜਾਂ ਨੂੰ ਫਸਟ ਏਡ ਦੇਣ ਸਬੰਧੀ  ਟ੍ਰੇਨਿੰਗ ਦਿੱਤੀ ਗਈ। ਸਿਖਿਆਰਥੀਆਂ ਨੂੰ ਦਿਲ ਦੇ ਦੌਰਿਆਂ ਦੌਰਾਨ ਦਿੱਤੀ ਜਾਣ ਵਾਲੀ ਸੀ. ਪੀ. ਆਰ ਦੀ ਵੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ । 

ਇਸ ਸਮੇਂ ਵਿਸ਼ੇਸ਼ ਤੌਰ ਤੇ ਹਾਜਰ ਹੋਏ  ਡਾ. ਤੇਅਵਾਸਪ੍ਰੀਤ ਕੌਰ ਅਵੇਤਨੀ ਸਕੱਤਰ ਕਮ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਨੇ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਦੁਰਘਟਨਾਵਾਂ ਦੌਰਾਨ ਫਸਟ ਏਡ ਜੀਵਨ ਬਚਾਊ ਸਾਬਿਤ ਹੁੰਦੀ ਹੈ। ਸੋ, ਸਾਨੂੰ ਤੁਰੰਤ ਫਸਟ ਏਡ ਦੇ ਕੇ ਕਿਸੇ ਦਾ ਜੀਵਨ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 

ਉਹਨਾਂ ਕਿਹਾ ਕਿ ਕਿਸੇ ਵੀ ਹਾਦਸੇ ਦੌਰਾਨ ਸਾਹ ਅਤੇ ਦਿਲ ਦੀ ਧੜਕਣ, ਵਗਦੇ ਲਹੂ ਨੂੰ ਰੋਕਣ ਅਤੇ ਟੁੱਟੀਆਂ ਹੱਡੀਆਂ ਨੂੰ ਸਹਾਰਾ ਦੇਣ ਵੱਲ ਖਾਸ ਧਿਆਨ ਦੇਣ ਦੀ ਲੋੜ ਹੁੰਦੀ ਹੈ, ਨਹੀਂ ਤਾਂ ਜੀਵਨ ਖਤਰੇ ਵਿੱਚ ਪੈ ਜਾਂਦਾ ਹੈ ਅਤੇ ਇਸ ਫਸਟ ਏਡ ਟ੍ਰੇਨਿੰਗ ਨੂੰ ਲੈਣ ਲਈ ਸ਼ਹਿਰ ਨਿਵਾਸੀਆਂ ਅਪੀਲ ਕੀਤੀ।

 

Tags: Health , Indian Red Cross Society , Barnala , First Aid

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD