Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਸੁੱਖ ਸ਼ਾਂਤੀ ਪਾਉਣ ਦੇ ਲਈ ਵਿਸ਼ਾਲ ਨਿਰੰਕਾਰ ਦੇ ਨਾਲ ਮਿਲ ਕੇ ਆਪਣਾ ਨਜ਼ਰੀਆ ਵਿਸ਼ਾਲ ਕਰੋ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਚੰਡੀਗੜ੍ਹ , 03 Sep 2023

ਅੱਜ ਹਰ ਇਨਸਾਨ ਆਪਣੇ ਘਰਾਂ ਵਿੱਚ ਸੁੱਖ ਸ਼ਾਂਤੀ ਚਾਹੁੰਦਾ ਹੈ ਜਿਸ ਦੀ ਪ੍ਰਾਪਤੀ ਦੇ ਲਈ ਉਹ ਅਨੇਕਾਂ ਯਤਨ ਕਰਨ ਦੇ ਬਾਵਜੂਦ ਵੀ ਸਫਲ ਨਹੀਂ ਹੋ ਰਿਹਾ। ਜਦੋਂ ਤੱਕ ਇਨਸਾਨ ਵਿਸ਼ਾਲ ਪ੍ਰਭੂ ਨਾਲ ਮਿਲ ਕੇ ਆਪਣਾ ਨਜ਼ਰੀਆ ਵਿਸ਼ਾਲ ਨਹੀਂ ਕਰੇਗਾ ਉਸ ਸਮੇਂ ਤੱਕ ਉਸ ਨੂੰ ਸੁੱਖ ਸ਼ਾਂਤੀ ਪ੍ਰਾਪਤ ਹੋਣ ਵਾਲੀ ਨਹੀਂ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਅੱਜ ਲੁਧਿਆਣਾ ਤੋਂ ਆਏ ਸ਼੍ਰੀ ਐਚ. ਐੱਸ.ਚਾਵਲਾ ਜੀ ਮੈਂਬਰ ਇੰਚਾਰਜ, ਸ਼ਾਖਾ ਪ੍ਰਸ਼ਾਸਨ, ਸੰਤ ਨਿਰੰਕਾਰੀ ਮੰਡਲ ਨੇ ਸੈਕਟਰ 30 ਏ ਚੰਡੀਗੜ੍ਹ ਸਥਿਤ ਸੰਤ ਨਿਰੰਕਾਰੀ ਸਤਿਸੰਗ ਭਵਨ ਵਿੱਚ ਹਜ਼ਾਰਾਂ ਦੀ ਸੰਖਿਆ ਵਿੱਚ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਹੇ ।  

ਸ੍ਰੀ ਚਾਵਲਾ ਨੇ ਕਿਹਾ ਕਿ ਜਦੋਂ ਤੱਕ ਇਨਸਾਨ ਵਰਤਮਾਨ ਸਤਿਗੁਰੂ ਦੀ ਸ਼ਰਨ ਵਿੱਚ ਜਾ ਕੇ ਕਣ ਕਣ ਵਿੱਚ ਬਿਰਾਜਮਾਨ ਇਸ ਵਿਸ਼ਾਲ ਪ੍ਰਮਾਤਮਾ ਨਾਲ ਮਿਲ ਕੇ ਆਪਣਾ ਨਜ਼ਰੀਆ ਵਿਸ਼ਾਲ ਨਹੀਂ ਕਰ ਲੈਂਦਾ ਉਸ ਸਮੇਂ ਤੱਕ ਇਹ ਦੁਨੀਆ ਵਿਸ਼ਾਲ ਹੁੰਦੇ ਹੋਏ ਵੀ ਬਹੁਤ ਛੋਟੀ ਦਿਖਾਈ ਦਿੰਦੀ ਹੈ ਜਿਸ ਕਾਰਨ ਉਹ ਸਾਰੀਆਂ ਸੁੱਖ ਸੁਵਿਧਾਵਾਂ ਹੁੰਦੇ ਹੋਏ ਵੀ ਸੁਖੀ ਨਹੀਂ ਹੈ।

ਇਸ ਤੋਂ ਪਹਿਲਾਂ ਜ਼ੋਨਲ ਇੰਚਾਰਜ ਚੰਡੀਗੜ੍ਹ ਸ਼੍ਰੀ ਓ. ਪੀ ਨਿਰੰਕਾਰੀ ਜੀ ਨੇ ਸ਼੍ਰੀ ਚਾਵਲਾ ਜੀ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਮਿਤੀ 28, 29 ਅਤੇ 30 ਅਕਤੂਬਰ ਨੂੰ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜ ਪਿਤਾ ਰਮਿਤ ਜੀ ਦੀ ਹਾਜ਼ਰੀ ਵਿੱਚ ਸਮਾਲਖਾ ਹੋਣ ਜਾ ਰਹੇ 76ਵੇਂ ਸਾਲਾਨਾ ਅੰਤਰ ਰਾਸ਼ਟਰੀ ਨਿਰੰਕਾਰੀ ਸੰਤ ਸਮਾਗਮ ਦੇ ਲਈ ਟ੍ਰਾਈ ਸਿਟਿ ਅਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਸੰਖਿਆ ਵਿੱਚ ਸ਼ਰਧਾਲੂ ਅਤੇ ਭਗਤ ਇਕੱਤਰ ਹੋਣਗੇ ਅਤੇ ਇਸ ਵਿਸ਼ਾਲ ਸਮਾਗਮ ਦਾ ਆਨੰਦ ਪ੍ਰਾਪਤ ਕਰਦੇ ਹੋਏ ਸਤਿਗੁਰੂ ਦੇ ਸਾਕਾਰ ਦਰਸ਼ਨ ਅਤੇ ਪਾਵਨ ਆਸ਼ੀਰਵਾਦ ਵੀ ਪ੍ਰਾਪਤ ਕਰਨਗੇ।।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD