Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

''ਖੇਡਾਂ ਵਤਨ ਪੰਜਾਬ ਦੀਆਂ-2023''- ਨਿਹਾਲ ਸਿੰਘ ਵਾਲਾ ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਰਵਾਈ ਰਸਮੀ ਸ਼ੁਰੂਆਤ

ਭਾਰੀ ਗਿਣਤੀ ਵਿੱਚ ਕੀਤੀ ਖਿਡਾਰੀਆਂ ਨੇ ਸ਼ਮੂਲੀਅਤ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਮੋਗਾ , 04 Sep 2023

Last updated on: Sep 04, 2023, 00:00 IST

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ-2023'' ਅਧੀਨ ਬਲਾਕ ਨਿਹਾਲ ਸਿੰਘ ਵਾਲਾ ਦੇ ਬਲਾਕ ਪੱਧਰੀ ਮੁਕਾਬਲੇ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਬਿਲਾਸਪੁਰ ਵਿਖੇ ਸ਼ੁਰੂ ਹੋ ਚੁੱਕੇ ਹਨ। ਨਿਹਾਲ ਸਿੰਘ ਵਾਲਾ ਦੇ ਬਲਾਕ ਪੱਧਰੀ ਇਹ ਮੁਕਾਬਲੇ 6 ਸਤੰਬਰ ਤੱਕ ਚੱਲਣਗੇ।

ਨਿਹਾਲ ਸਿੰਘ ਵਾਲਾ ਬਲਾਕ ਪੱਧਰੀ ਖੇਡਾਂ ਦੇ ਪਹਿਲੇ ਦਿਨ ਅੱਜ ਖਿਡਾਰੀਆਂ ਨੇ ਪੂਜੇ ਜ਼ੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਡ ਮੈਦਾਨਾਂ ਦੀਆਂ ਰੌਣਕਾਂ ਨੂੰ ਵਧਾਇਆ। ਬਲਾਕ ਨਿਹਾਲ ਸਿੰਘ ਵਾਲਾ ਦੀਆਂ ਖੇਡਾਂ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਰਸਮੀ ਤੌਰ ਉੱਪਰ ਸ਼ੁਰੂ ਕਰਵਾਈਆਂ ਗਈਆਂ। 

ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੇ ਚੰਗੇ ਅਤੇ ਨਸ਼ਾ ਰਹਿਤ ਭਵਿੱਖ ਲਈ ਹੀ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਲੈ ਕੇ ਆਈ ਹੈ। ਉਨ੍ਹਾਂ ਦੱਸਿਆ ਕਿ ਖੇਡ ਮੈਦਾਨਾਂ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਇਕੱਠ ਤੋਂ ਅੰਦਾਜਾ ਲਗਾਇਆ ਜਾ ਸਕਦੈ ਕਿ ਨੌਜਵਾਨ ਪੀੜ੍ਹੀ ਖੇਡਾਂ ਦੇ ਰਾਹਾਂ ਵੱਲ ਤੁਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਬਹੁਤਾ ਸਮਾਂ ਨਹੀਂ ਲੱਗੇਗਾ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਨਵਦੀਪ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਹਿਲੇ ਦਿਨ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਹੋਏ। ਉਨ੍ਹਾਂ ਦੱਸਿਆ ਕਿ  ਖਿਡਾਰੀਆਂ ਲਈ ਰਿਫਰੈਸ਼ਮੈਂਟ ਅਤੇ ਦੁਪਹਿਰ ਦੇ ਖਾਣੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD