Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਬਲਾਕ ਜ਼ੀਰਾ ਦੇ ਦੂਜੇ ਦਿਨ ਦੇ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan,Shaheed Bhagat Singh Nagar, Nawanshahr, Ferozpur

Web Admin

Web Admin

5 Dariya News

ਜ਼ੀਰਾ , 05 Sep 2023

Last updated on: Sep 05, 2023, 00:00 IST

ਪੰਜਾਬ ਸਰਕਾਰ ,ਖੇਡ ਵਿਭਾਗ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੌਰਾਨ ਬਲਾਕ ਜ਼ੀਰਾ ਦੇ ਦੂਜੇ ਦਿਨ ਦੇ ਖੇਡ ਮੁਕਾਬਲੇ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋਏ। ਇਸ ਦੌਰਾਨ ਬਲਾਕ ਜ਼ੀਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ। 

ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ. ਬਲਵਿੰਦਰ ਸਿੰਘ ਨੇ ਦਿੱਤੀ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਅਥਲੈਟਿਕਸ ਇਵੈਂਟ ਅੰਡਰ 31-40 ਮੈਨ ਗਰੁੱਪ ਨੇ 100 ਮੀਟਰ ਵਿੱਚ ਬਲਜੀਤ ਸਿੰਘ ਪਿੰਡ ਫੇਰੋ ਕੇ ਨੇ ਪਹਿਲਾ ਅਤੇ ਰਾਜਾ ਸਿੰਘ ਡੀ.ਪੀ.ਈ ਲਹਿਰਾ ਰੋਹੀ ਨੇ ਦੂਜਾ ਸਥਾਨ ਹਾਸਲ ਕੀਤਾ। 

ਇਸੇ ਤਰ੍ਹਾਂ 800 ਮੀਟਰ ਵਿੱਚ ਬਲਜੀਤ ਸਿੰਘ ਪਿੰਡ ਫੇਰੋ ਕੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 41-55 ਮੈਨ ਗਰੁੱਪ ਨੇ 200 ਮੀਟਰ ਵਿੱਚ ਕੁਲਵੰਤ ਸਿੰਘ ਪਿੰਡ ਵਕੀਲਾਂ ਵਾਲਾ ਨੇ ਪਹਿਲਾ ਅਤੇ ਪਰਮਿੰਦਰ ਸਿੰਘ ਜੀਰਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸੇ ਗਰੁੱਪ ਵਿੱਚ 100 ਮੀਟਰ ਵਿੱਚ ਕੁਲਵੰਤ ਸਿੰਘ ਪਿੰਡ ਵਕੀਲਾਂ ਵਾਲਾ ਨੇ ਪਹਿਲਾ, ਪਰਮਿੰਦਰ ਸਿੰਘ ਜੀਰਾ ਨੇ ਦੂਜਾ ਅਤੇ ਗੁਰਿੰਦਰ ਸਿੰਘ ਗੋਗੋਆਣੀ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਕਬੱਡੀ(ਸਸ) ਵਿਚ ਅੰਡਰ 17 ਲੜਕਿਆਂ ਵਿੱਚ ਕੱਸੋਆਣਾ ਨੇ ਪਹਿਲਾ ਅਤੇ ਚੂਚਕ ਵਿੰਡ ਨੇ ਦੂਜਾ ਸਥਾਨ ਹਾਸਲ ਕੀਤਾ। 

ਇਸੇ ਤਰ੍ਹਾਂ ਅੰਡਰ 21 ਲੜਕਿਆਂ ਵਿੱਚ ਖੋਸਾ ਦਲ ਸਿੰਘ ਵਾਲਾ ਨੇ ਪਹਿਲਾ ਅਤੇ ਸਸਸਸ ਚੂਚਕ ਵਿੰਡ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਅੰਡਰ 21 ਲੜਕੀਆਂ  ਵਿਚ ਸਸਸਸ ਜੀਰਾ ਨੇ ਪਹਿਲਾ ਸਥਾਨ ਹਾਸਲ ਕੀਤਾ।

ਇਸ ਮੌਕੇ ਸ਼੍ਰੀਮਤੀ ਸਵਰਨਜੀਤ ਕੌਰ ਨਿੱਝਰ ਪ੍ਰਿੰਸੀਪਲ ਜੇ. ਐਨ. ਵੀ. ਮਹੀਆਂ ਵਾਲਾ ਕਲਾਂ, ਸ੍ਰ: ਚਰਨਬੀਰ ਸਿੰਘ ਡੀ.ਪੀ.ਈ, ਸ਼੍ਰੀ ਅਕਸ਼ ਕੁਮਾਰ ਡੀ.ਐਮ ਜ਼ਿਲ੍ਹਾ ਸਿੱਖਿਆ ਦਫਤਰ ਫਿਰੋਜ਼ਪੁਰ ਤੇ  ਵੱਖ-ਵੱਖ ਸਕੂਲਾਂ ਦੇ ਟੀਚਰ ਅਤੇ ਖੇਡ ਵਿਭਾਗ ਦੇ ਕੋਚ ਅਤੇ ਸਟਾਫ਼ ਆਦਿ ਹਾਜ਼ਰ ਸਨ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Shaheed Bhagat Singh Nagar , Nawanshahr , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD