Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਕੈਟਲ ਪੌਂਡ ਦੇ ਕੰਮਕਾਜ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਬੈਠਕ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 05 Sep 2023

Last updated on: Sep 05, 2023, 00:00 IST

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਸਰਕਾਰੀ ਕੈਟਲ ਪੌਂਡ ਦੇ ਕੰਮਕਾਜ ਸਬੰਧੀ ਅਧਿਕਾਰੀਆਂ ਅਤੇ ਕੈਟਲ ਪੌਂਡ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਬੈਠਕ ਕੀਤੀ। ਬੈਠਕ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਊਸ਼ਾਲਾ ਦੇ ਕੰਮਕਾਜ ਦੀ ਬਿਤਹਰ ਨਿਗਰਾਨੀ ਲਈ ਇੱਥੇ ਹੋਰ ਸੀਸੀਟੀਵੀ ਕੈਮਰੇ ਲਗਾਏ ਜਾਣ। 

ਇਸੇ ਤਰਾਂ ਫੈਸਲਾ ਕੀਤਾ ਗਿਆ ਕਿ ਕੈਟਲ ਪੌਂਡ ਦੇ ਨਾਲ ਪਈ ਸਰਕਾਰੀ ਜਮੀਨ ਨੂੰ ਵਾਹੀਯੋਗ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜ਼ੋ ਇੱਥੇ ਹੀ ਜਾਨਵਰਾਂ ਲਈ ਹਰੇ ਚਾਰੇ ਦੀ ਕਾਸਤ ਕੀਤੀ ਜਾ ਸਕੇ। ਇਸੇ ਤਰਾਂ ਉਨ੍ਹਾਂ ਨੇ ਹਦਾਇਤ ਕੀਤੀ ਕਿ ਅਗਾਮੀ ਸੀਜਨ ਦੌਰਾਨ ਝੋਨੇ ਦੀ ਪਰਾਲੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜ਼ੋ ਜਾਨਵਰਾਂ ਲਈ ਚਾਰੇ ਦੀ ਕੋਈ ਘਾਟ ਨਾ ਆਵੇ। ਇਸ ਤੋਂ ਬਿਨ੍ਹਾਂ ਗਊ਼ਸਾਲਾ ਵਿਚ ਸੈਂਡਾਂ ਵਿਚ ਵੱਖ ਵੱਖ ਵਰਗ ਦੇ ਜਾਵਨਰਾਂ ਲਈ ਵਖਰੇਵਾਂ ਕਰਨ ਲਈ ਵਿਵਸਥਾ ਕਰਨ ਦਾ ਵੀ ਫੈਸਲਾ ਹੋਇਆ ਹੈ।

ਬੈਠਕ ਵਿਚ ਐਸਪੀ ਸ੍ਰੀ ਮੋਹਨ ਲਾਲ, ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ, ਮੁੱਖ ਖੇਤਬਾੜੀ ਅਫ਼ਸਰ ਸ੍ਰੀ ਗੁਰਮੀਤ ਸਿੰਘ ਚੀਮਾ, ਡਿਪਟੀ ਡਾਇਰੈਕਟਰ ਪਸੂ ਪਾਲਣ ਸ੍ਰੀ ਰਾਜੀਵ ਛਾਬੜਾ, ਨਗਰ ਨਿਗਮ ਅਬੋਹਰ ਤੋਂ ਕਰਤਾਰ ਸਿੰਘ, ਜਸਵਿੰਦਰ ਸਿੰਘ ਤੇ ਇਕਬਾਲ ਸਿੰਘ, ਜੰਗਲਾਤ ਵਿਭਾਗ ਤੋਂ ਸੁਖਦੇਵ ਸਿੰਘ, ਕੈਂਟਲ ਪੌਂਡ ਦੇ ਕਮੇਟੀ ਮੈਂਬਰ ਦਿਨੇਸ਼ ਕੁਮਾਰ ਮੋਦੀ, ਸੰਜੀਵ ਸਚਦੇਵਾ (ਗੋਲਡੀ), ਨਰੇਸ ਚਾਵਾਲਾ, ਭਜਨ ਲਾਲ, ਸੋਨੂੰ ਕੁਮਾਰ ਸਮੇਤ ਹੋਰ ਅਹੁਦੇਦਾਰ ਵੀ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD