Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਰਵਜੋਤ ਦੀ ਮਾਤਾ ਸੁਰਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 05 Sep 2023

Last updated on: Sep 05, 2023, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਪੀਕਰ ਸੰਧਵਾਂ ਨੇ ਅੱਜ  ਹੁਸ਼ਿਆਰਪੁਰ ਦੇ ਟੈਗੋਰ ਨਗਰ ਵਿਖੇ ਡਾ. ਰਵਜੋਤ ਦੇ ਨਿਵਾਸ ਅਸਥਾਨ ’ਤੇ ਪੁੱਜ ਕੇ ਡਾ. ਰਵਜੋਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। 

ਇਸ ਮੌਕੇ ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ ਅਤੇ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਇਕ ਮਾਂ ਦਾ ਜ਼ਿੰਦਗੀ ਵਿਚੋਂ ਜਾਣਾ ਜੀਵਨ ਵਿਚੋਂ ਸਭ ਤੋਂ ਵੱਡੀ ਨਾ ਪੂਰੀ ਹੋਣ ਵਾਲੀ ਕਮੀ ਹੈ।  ਉਨ੍ਹਾਂ ਕਿਹਾ ਕਿ ਇਨਸਾਨ ਜ਼ਿੰਦਗੀ ਵਿਚ ਜਿੰਨਾ ਮਰਜ਼ੀ ਉੱਚਾ ਉੱਠ ਜਾਵੇ ਅਤੇ ਭਾਵੇਂ ਕਿੰਨਾ ਵੀ ਵੱਡਾ ਰੁਤਬਾ ਹਾਸਲ ਕਰ ਲਵੇ, ਪਰ ਮਾਂ ਲਈ ਉਹ ਹਮੇਸ਼ਾ ਬੱਚਾ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮਾਤਾ ਸੁਰਿੰਦਰ ਕੌਰ ਦਾ ਵਿਛੋੜਾ ਸੱਚਮੁੱਚ ਬਹੁਤ ਦੁਖਦਾਈ ਹੈ। 

ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਜ਼ਿਕਰਯੋਗ ਹੈ ਕਿ ਮਾਤਾ ਸੁਰਿੰਦਰ ਕੌਰ (76) ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ।

ਇਸ ਮੌਕੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਦੇ ਵਾਈਸ ਚੇਅਰਮੈਨ ਅਮ੍ਰਿਤ ਸਾਗਰ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਵੀ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD