Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਵੇਂ ਦਿਨ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਫੁੱਟਬਾਲ, ਵਾਲੀਵਾਲ ਅਤੇ ਕਬੱਡੀ ਦੇ ਮੁਕਾਬਲੇ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Sri Chamkaur Sahib

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 05 Sep 2023

Last updated on: Sep 05, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਖ਼ਾਲਸਾ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਦੇ ਵੱਖ- ਵੱਖ ਮੁਕਾਬਲੇ ਕਰਵਾਏ ਗਏ। ਉੱਪ ਮੰਡਲ ਮੈਜਿਸਟਰੇਟ ਸ੍ਰੀ ਅਮਰੀਕ ਸਿੰਘ  ਸਿੱਧੂ ਦੀ ਅਗਵਾਈ ਹੇਠ ਇਨ੍ਹਾਂ ਮੁਕਾਬਲਿਆਂ ਦਾ ਅੱਜ ਪੰਜਵਾਂ ਦਿਨ ਸੀ ।

ਅੱਜ ਪ੍ਰਿੰਸੀਪਲ ਜਗਤਾਰ ਸਿੰਘ ਦੀ ਦੇਖ ਰੇਖ ਹੇਠ ਕਬੱਡੀ ਮੁੰਡੇ, ਫੁੱਟਬਾਲ, ਵਾਲੀਵਾਲ ਮੁੰਡੇ ਅਤੇ ਕੁੜੀਆਂ  ਦੇ ਮੁਕਾਬਲੇ ਕਰਵਾਏ ਗਏ। ਵਾਲੀਵਾਲ ਦੇ ਹੋਏ ਅੰਡਰ 21 ਵਰਗ ਮੁੰਡਿਆਂ ਦੇ ਮੁਕਾਬਲੇ ਵਿੱਚ ਬੀਬੀ ਸ਼ਰਨ ਕੌਰ ਕਾਲਜ ਜੇਤੂ, ਪਿਪਸ ਦੂਜੇ ਸਥਾਨ ਉੱਤੇ, ਅੰਡਰ 17 ਵਰਗ ਵਾਲੀਵਾਲ ਵਿੱਚ ਸਸਸਸ ਭੱਕੂ ਮਾਜਰਾ ਪਹਿਲੇ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੂਜੇ ਸਥਾਨ ਉੱਤੇ, ਫੁੱਟਬਾਲ ਵਿੱਚ 14 ਸਾਲਾ ਸ਼ਹੀਦ ਭਗਤ ਸਿੰਘ ਸਕੂਲ ਜੇਤੂ, ਰਾਮ ਰਾਏ ਪਬਲਿਕ ਸਕੂਲ ਭੈਰੋਂ ਮਾਜਰਾ ਦੂਜੇ ਸਥਾਨ ਉੱਤੇ, 17 ਸਾਲਾ ਫੁੱਟਬਾਲ ਵਿੱਚ ਸਸਸਸ ਹਾਫਿਜ਼ਾਬਾਦ ਪਹਿਲੇ ਸਥਾਨ ਉੱਤੇ, ਸਸਸਸ ਖੇੜੀ ਸਲਾਬਤਪੁਰ ਦੂਜੇ ਸਥਾਨ ਉੱਤੇ, 21 ਸਾਲਾ ਕਬੱਡੀ ਮਹਿਤੋਤ ਪਹਿਲੇ ਸਥਾਨ ਉੱਤੇ ਅਤੇ ਹਾਫਿਜ਼ਾਬਾਦ ਦੂਜੇ ਸਥਾਨ ਉੱਤੇ ਰਹੇ।

ਸਰਕਾਰੀ ਹਾਈ ਸਕੂਲ ਬਸੀ ਗੁੱਜਰਾਂ, ਜਵਾਹਰ ਨਵੋਦਿਆ ਵਿਦਿਆਲਾ ਸੰਧੂਆਂ, ਸਰਕਾਰੀ ਹਾਈ ਸਕੂਲ ਸੰਧੂਆਂ, ਗਾਰਡਨ ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ, ਸ਼ਹੀਦ ਭਗਤ ਸਿੰਘ ਸਕੂਲ ਬੇਲਾ ਅਤੇ ਖਾਲਸਾ ਸਕੂਲ ਜੰਡ ਸਾਹਿਬ ਨੇ ਵੀ ਇਸ ਸਮੇਂ ਜੌਹਰ ਦਿਖਾਏ। ਗਾਰਡਨ ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਵਾਲੀਵਾਲ ਵਿੱਚ ਦੂਜੇ ਸਥਾਨ ਉੱਤੇ ਰਿਹਾ।

ਇਸ ਮੌਕੇ ਪ੍ਰਿੰਸੀਪਲ ਸਤਿੰਦਰ ਸਿੰਘ, ਕੋਚ ਲਵਜੀਤ ਸਿੰਘ ਕੰਗ, ਕੋਚ ਉਕਰਦੀਪ ਕੌਰ, ਰਾਬਿੰਦਰ ਸਿੰਘ ਰੱਬੀ, ਹਰਮਨਦੀਪ ਸਿੰਘ, ਗੁਰਿੰਦਰ ਸਿੰਘ ਹਾਫਿਜ਼ਾਬਾਦ, ਗੁਰਵਿੰਦਰ ਸਿੰਘ ਬਰਸਾਲਪੁਰ, ਊਧਮ ਸਿੰਘ ਬਸੀ ਗੁੱਜਰਾਂ,ਨਰਿੰਦਰ ਕੌਰ ਬੇਲਾ, ਹਰਵਿੰਦਰ ਸਿੰਘ ਭੱਕੂ ਮਾਜਰਾ, ਦਵਿੰਦਰ ਸਿੰਘ ਮਕੜੌਨਾ, ਰਵਿੰਦਰ ਸਿੰਘ ਖੇੜੀ, ਜਸਵਿੰਦਰ ਪਾਲ ਸਿੰਘ, ਗੁਰਿੰਦਰ ਪਾਲ ਸਿੰਘ, ਦਲੀਪ ਸਿੰਘ ਬਸੀ ਗੁੱਜਰਾਂ, ਅਭੈ ਸਿੰਘ ਬਰਸਾਲਪੁਰ, ਪਰਮੀਲ ਕੁਮਾਰ, ਨਿੰਰਜਣ ਸਿੰਘ, ਹਰਵਿੰਦਰ ਸਿੰਘ, ਡਾ. ਜਸਪਿੰਦਰ ਕੌਰ, ਭੂਮਿਕਾ ਸਿੰਘ, ਹਰਪ੍ਰੀਤ ਸਿੰਘ, ਵਰਿੰਦਰ ਸਿੰਘ, ਬੀਰ ਦਵਿੰਦਰ ਪਾਲ, ਸਤਨਾਮ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਪਾਲ ਸਿੰਘ, ਜਸਵੰਤ ਸਿੰਘ, ਡਾ. ਸੁਖਦੇਵ ਸਿੰਘ, ਗੁਰਪਾਲ ਸਿੰਘ, ਤਰਨਜੀਤ ਕੌਰ ਨੇ ਖੇਡਾਂ ਨੂੰ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। 

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD