Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਾਕ ਮਲੋਟ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2” ਤਹਿਤ ਬਲਾਕ ਪੱਧਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Sri Mukatsar Sahib

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 07 Sep 2023

Last updated on: Sep 07, 2023, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ2023 ਸੀਜ਼ਨ -2 ਤਹਿਤ ਬਲਾਕ ਮਲੋਟ ਦੇ ਖੇਡ ਮੁਕਾਬਲੇ  ਸਫਲਤਾਪੂਰਵਕ ਸੰਪੰਨ ਹੋ ਗਏ ਹਨ। ਬਲਾਕ ਮਲੋਟ ਵਿਖੇ ਦੂਜੇ ਦਿਨ ਕਰਵਾਏ ਗਏ ਖੇਡ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ,ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦਸਿਆ ਕਿ ਕਬੱਡੀ ਨੈਸ਼ਨਲ ਸਟਾਈਲ 21-30 ਲੜਕੇ ਦੀ ਟੀਮ ਵਿੱਚ ਪੰਚਾਇਤ ਝੋਰੜ ਦੀ ਟੀਮ ਨੇ ਪਹਿਲਾ ਸਥਾਨ, ਪੰਚਾਇਤ ਖਾਨੇ ਕੀ ਢਾਬ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 

ਵਾਲੀਬਾਲ ਸ਼ੂਟਿੰਗ 21-30 ਲੜਕਿਆਂ ਦੀ ਟੀਮ ਵਿੱਚ ਗੁਰੂਸਰ ਜ਼ੋਦਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਬੋਦੀਵਾਲਾ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਬਾਮ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਰਕਲ ਕਬੱਡੀ 21-30 ਵਿੱਚ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 

31-40 ਵਿੱਚ ਖਾਨੇ ਕੀ ਢਾਬ ਦੀ ਟੀਮ ਨੇ ਪਹਿਲਾ ਸਥਾਨ  ਪ੍ਰਾਪਤ ਕੀਤਾ। ਅਥਲੈਟਿਕਸ 21-30 ਉਮਰ ਵਰਗ ਪੁਰਸ਼ ਵਿੱਚ ਲੰਬੀ ਛਾਲ ਈਵੇਂਟ ਵਿੱਚ ਸਚਿਨ ਸਿੰਘ ਨੇ ਪਹਿਲਾ, ਅਮਰਜੋਤ ਸਿੰਘ ਨੇ ਦੂਜਾ ਸਥਾਨ ਅਤੇ ਪਰਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।41-55 ਉਮਰ ਵਰਗ ਵਿੱਚ ਮੋਹਿੰਦਰ ਸਿੰਘ ਨੇ ਪਹਿਲਾ , ਮਦਨ ਲਾਲ ਨੇ ਦੂਜਾ ਅਤੇ ਹਰਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 41-55 ਮਹਿਲਾ ਵਿੱਚ ਰਜਿੰਦਰ ਕੌਰ ਜੀ.ਪੀ.ਐਸ ਕਰਮਗੜ੍ਹ ਨੇ ਪਹਿਲਾ ਸਥਾਨ, ਜ਼ਸਵੀਰ ਕੌਰ ਪਿੰਡ ਈਨਾ ਖੇੜਾ ਨੇ ਦੂਜਾ ਸਥਾਨ ਅਤੇ ਸਰਬਜੀਤ ਕੌਰ ਜੀ.ਪੀ.ਐਸ ਕਰਮਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਨੀਰਜ਼ ਸ਼ਰਮਾਂ ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਸੁਖਰਾਜ ਕੌਰ ਸ਼ੂਟਿੰਗ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ,  ਪਿੰਡ ਪੰਚਾਇਤ ਮੈਂਬਰ  ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD