Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਾਕ ਪੱਧਰੀ ਖੇਡਾਂ ਦੇ ਅਗਲੇ ਪੜਾਅ ਦੀਆਂ ਖੇਡਾਂ ਬਲਾਕ ਗੰਡੀਵਿੰਡ ਵਿਖੇ ਖਾਲਸਾ ਸੀ.ਸੈ.ਸ.ਬੀੜ ਬਾਬਾ ਬੁੱਢਾ ਸਾਹਿਬ ਵਿੱਚ ਸ਼ਾਨੋ ਸ਼ੌਕਤ ਨਾਲ ਸ਼ੁਰੂ

Kashmir Singh Sohal, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Tarn Taran

Web Admin

Web Admin

5 Dariya News

ਤਰਨ ਤਾਰਨ , 07 Sep 2023

Last updated on: Sep 07, 2023, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇੇਡਾਂ ਵਤਨ ਪੰਜਾਬ ਦੀਆਂ 2023  ਸੀਜਨ-2 ਅਧੀਨ ਜਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਦੇ ਅਗਲੇ ਪੜਾਅ ਦੀਆਂ ਖੇਡਾਂ ਬਲਾਕ ਗੰਡੀਵਿੰਡ ਵਿਖੇ ਖਾਲਸਾ ਸੀ.ਸੈ.ਸ.ਬੀੜ ਬਾਬਾ ਬੁੱਢਾ ਸਾਹਿਬ  ਵਿੱਚ ਮਿਤੀ 07-09-2023 ਨੂੰ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈਆਂ।ਇਹਨਾਂ ਖੇਡਾਂ ਵਿੱਚ ਬਹੁਤ ਹਾਂ –ਪੱਖੀ ਅਸਰ ਦੇਖਣ ਨੂੰ ਮਿਿਲਆ ਅਤੇ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਪਾਇਆ ਗਿਆ।

ਇਹਨਾਂ ਖੇਡਾਂ ਵਿੱਚ ਅੰਡਰ -14,17,21,21-40,41-55, 56-65 ਅਤੇ 65 ਸਾਲ ਤੋਂ ਵੱਧ ਵੱਖ ਵੱਖ ਉਮਰ ਵਰਗ ਦੇ ਲੱਗਭਗ 850 ਖਿਡਾਰੀਆਂ ਨੇ ਭਾਗ ਲਿਆ।ਇਸ ਮੌਕੇ ਐਮ.ਐਲ.ਏ ਹਲਕਾ ਤਰਨ ਤਾਰਨ ਸ੍ਰ.ਕਸ਼ਮੀਰ ਸਿੰਘ ਸੋਹਲ ਜੀ ਵੱਲੋ ਬਲਾਕ ਗੰਡੀਵਿੰਡ ਦੀਆਂ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਵੱਧ ਚੜ ਕੇ ਹਿਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਖੇਡ ਵਿਭਾਗ ਦੁਆਰਾ ਖੇਡਾਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਨੂੰ ਵਧੀਆ ਖਾਣਾ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਮੈਡਮ ਸਤਵੰਤ ਕੌਰ ਜਿਲਾ੍ਹ ਖੇਡ ਅਫਸਰ ਤਰਨ ਤਾਰਨ, ਬਲਜੀਤ ਸਿੰਘ ਲੇਖਾਕਾਰ ਜਿਲ੍ਹਾ ਖੇਡ ਦਫਤਰ ਤਰਨ ਤਾਰਨ, ਬਲਾਕ ਇੰਚਾਰਜ ਗੁਰਜੀਤ ਸਿੰਘ ,ਸਮੂਹ ਕੋਚਿਜ ਅਤੇ ਫਿਜੀਕਲ ਅਧਿਆਪਕ ਆਦਿ ਹਾਜਰ ਸਨ।

ਖਾਲਸਾ ਸੀ.ਸੈ.ਸ.ਬੀੜ ਬਾਬਾ ਬੁੱਢਾ ਸਾਹਿਬ  ਵਿਖੇ ਐਥਲੈਟਿਕਸ, ਫੁੱਟਬਾਲ, ਖੋਹ-ਖੋਹ ,ਵਾਲੀਬਾਲ ,ਕਬੱਡੀ, ਰੱਸਾ-ਕੱਸੀ  ਦੇ ਵੱਖ ਵੱਖ ਉਮਰ ਦੇ ਮੁਕਾਬਲੇ ਕਰਵਾਏ ਗਏ।

ਕਬੱਡੀ ਨੈਸ਼ਨਲ ਸਟਾਈਲ

ਅੰਡਰ 14 (ਲੜਕੇ) ਪਹਿਲਾ ਸਥਾਨ ਖਾਲਸਾ ਸੀ.ਸੈ.ਸ.ਬੀੜ ਸਾਹਿਬ

ਅੰਡਰ 14 (ਲੜਕੇ) ਦੂਸਰਾ ਸਥਾਨ  ਸ.ਸ.ਸ.ਸ.ਗੱਗੋਬੂਹਾ

ਅੰਡਰ 17 (ਲੜਕੇ) ਪਹਿਲਾ ਸਥਾਨ  ਖਾਲਸਾ ਸੀ.ਸੈ.ਸ.ਬੀੜ ਸਾਹਿਬ

ਅੰਡਰ 17 (ਲੜਕੇ) ਦੂਸਰਾ ਸਥਾਨ  ਗ੍ਰਾਮ ਪੰਚਾਇਤ ਕਲਸ

ਅੰਡਰ 20 (ਲੜਕੇ) ਪਹਿਲਾ ਸਥਾਨ ਖਾਲਸਾ ਸੀ.ਸੈ.ਸ.ਬੀੜ ਸਾਹਿਬ

ਖੋਹ ਖੋਹ

ਅੰਡਰ 14 (ਲੜਕੇ) ਪਹਿਲਾ ਸਥਾਨ  ਖਾਲਸਾ ਸਕੂਲ ਬੀੜ ਸਾਹਿਬ

ਅੰਡਰ 14 (ਲੜਕੀਆਂ) ਪਹਿਲਾ ਸਥਾਨ ਸ.ਮਿ.ਸ.ਦੋਦੇ

ਅੰਡਰ 17 (ਲੜਕੇ) ਪਹਿਲਾ ਸਥਾਨ ਪਬਲਿਕ ਸਕੂਲ ਬੀੜ ਸਾਹਿਬ

ਅੰਡਰ 17 (ਲੜਕੀਆਂ) ਪਹਿਲਾ ਸਥਾਨ ਪਬਲਿਕ ਸਕੂਲ ਬੀੜ ਸਾਹਿਬ

ਅਤੇ ਇਸ ਤਰਾਂ ਵੱਖ ਵੱਖ ਗੇਮਾਂ ਵਿੱਚੋਂ ਵੱਖ ਵੱਖ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।

 

Tags: Kashmir Singh Sohal , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD