Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 : ਬਲਾਕ ਬਲਾਚੌਰ ਅਤੇ ਬਲਾਕ ਸੜੋਆਂ ਵਿਖੇ ਸ਼ੁਰੂ ਕਰਵਾਏ ਖੇਡ ਮੁਕਾਬਲੇ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਬਲਾਚੌਰ , 08 Sep 2023

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਖੇਡ ਮੁਕਾਬਲੇ ਬਲਾਕ ਬਲਾਚੌਰ ਅਤੇ ਬਲਾਕ ਸੜੋਆਂ ਵਿਖੇ ਸ਼ੁਰੂ ਕਰਵਾਏ ਗਏ। ਇਹ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿੱਚ ਕਰਵਾਏ ਗਏ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ  ਬਲਾਚੌਰ ਸੰਤੋਸ਼ ਕਟਾਰੀਆ ਨੇ ਸ਼ਿਰਕਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਦੱਸਿਆ ਕਿ ਬਲਾਕ ਬਲਾਚੌਰ ਵਿਖੇ ਖੇਡ ਮੁਕਾਬਲੇ ਬੀ.ਏ.ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿੱਚ ਫੁੱਟਬਾਲ ਅਤੇ ਖੋਹ-ਖੋਹ ਅਤੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਥੋਪੀਆ ਵਿੱਚ ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ, ਕਬੱਡੀ ਸਰਕਲ ਸਟਾਇਲ ,ਕਬੱਡੀ ਨੈਸ਼ਨਲ ਸਟਾਇਲ, ਰੱਸਾਕੱਸੀ ਅਤੇ ਅਥਲੈਟਿਕਸ ਖੇਡਾਂ ਕਰਵਾਈਆਂ ਜਾ ਰਹੀਆਂ ਹਨ ।

ਬਲਾਕ ਸੜੋਆਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੜੋਆਂ ਵਿੱਚ ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ, ਕਬੱਡੀ ਸਰਕਲ ਸਟਾਇਲ ,ਕਬੱਡੀ ਨੈਸ਼ਨਲ ਸਟਾਇਲ, ਰੱਸਾਕੱਸੀ, ਅਤੇ ਅਥਲੈਟਿਕਸ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਫੁੱਟਬਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕਾਪੁਰ ਵਿਖੇ ਕਰਵਾਇਆ ਜਾ ਰਿਹਾ ਹੈ ।

ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਦੱਸਿਆ ਕਿ ਬਲਾਕ ਬਲਾਚੌਰ ਅਤੇ ਬਲਾਕ ਸੜੋਆ ਦੇ ਖੇਡ ਮੁਕਾਬਲਿਆਂ ਵਿੱਚ ਖੋਹ-ਖੋਹ ਬਲਾਕ ਬਲਾਚੌਰ (ਅੰਡਰ-17 ਲੜਕੀਆਂ) ਸਰਕਾਰੀ ਹਾਈ ਸਕੂਲ ਗਹੂਣ ਨੇ ਸਰਕਾਰੀ ਹਾਈ ਸਕੂਲ ਮੁੱਤੋ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਫੁੱਟਬਾਲ (ਅੰਡਰ-17 ਲੜਕੇ) ਬੀ.ਏ.ਵੀ ਸਕੂਲ ਬਲਾਚੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕੂਲ ਰੱਤੇਵਾਲ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ।

ਅਥਲੈਟਿਕਸ ਬਲਾਕ ਸੜੋਆ (ਅੰਡਰ-17 ਲੜਕੇ) 100 ਮੀਟਰ ਦੌੜ ਵਿੱਚ ਸਿਹਜੋਗ ਬਾਠ ਨੇ ਪਹਿਲਾ ਸਥਾਨ ਅਤੇ ਅੰਮ੍ਰਿਤਪਾਲ ਨੇ ਦੂਜਾ ਸਥਾਨ ਹਾਸਲ ਕੀਤਾ ।(ਅੰਡਰ-21 ਸਾਲ) 100 ਮੀਟਰ ਦੌੜ ਵਿੱਚ ਰਸ਼ਪਾਲ ਸਿੰਘ  ਨੇ ਪਹਿਲਾ ਸਥਾਨ ਅਤੇ ਚੇਤਨ ਨੇ ਦੂਜਾ ਸਥਾਨ ਹਾਸਲ ਕੀਤਾ।(ਅੰਡਰ—21 ਸਾਲ) 1500 ਮੀਟਰ ਦੌੜ ਵਿੱਚ ਰਸ਼ਪਾਲ ਸਿੰਘ ਨੇ ਪਹਿਲਾ ਸਥਾਨ ਅਤੇ ਬਲਰਾਮ ਨੇ ਦੂਜਾ ਸਥਾਨ ਹਾਸਲ ਕੀਤਾ।

ਫੁੱਟਬਾਲ ਬਲਾਕ ਸੜੋਆ (ਅੰਡਰ-17 ਲੜਕੇ) ਆਦਰਸ਼ ਸਕੂਲ ਨਵਾਂਗਰਾਅ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕਾਪੁਰ ਨੇ ਦੂਜੇ ਸਥਾਨ ਹਾਸਲ ਕੀਤਾ। ਕਬੱਡੀ ਸਰਕਲ ਸਟਾਇਲ ਬਲਾਕ ਸੜੋਆ (ਅੰਡਰ-14 ਲੜਕੇ) ਆਦਰਸ਼ ਸਕੂਲ ਨਵਾਂਗਰਾਅ ਨੇ ਪਹਿਲਾ ਸਥਾਨ ਅਤੇ ਚਾਂਦਪੁਰ ਰੁੜਕੀ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ (ਅੰਡਰ-17) ਲੜਕੇ ਚਾਂਦਪੁਰ ਰੁੜਕੀ ਨੇ ਪਹਿਲਾ ਸਥਾਨ ਅਤੇ ਪਿੰਡ ਮਾਲੇਵਾਲ ਨੇ ਦੂਜੇ ਸਥਾਨ ਹਾਸਲ ਕੀਤਾ ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD