Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਰਾਖ਼ੀ ਗੁਪਤਾ ਭੰਡਾਰੀ ਨੇ ਲਿਆ ਜਾਇਜ਼ਾ

ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ: ਰਾਖ਼ੀ ਗੁਪਤਾ ਭੰਡਾਰੀ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Rakhee Gupta Bhandari, Gurpreet Singh Bhullar, Dilraj Singh Sandhawalia, Varinder Sharma, Bhupinder Singh, Manish Kumar, TPS Phoolka

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Sep 2023

Last updated on: Sep 09, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ।

ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਦੇ ਨਕਸ਼ੇ ਤੇ ਲਿਆਉਣ ਦੇ ਮਕਸਦ ਨਾਲ ਇਹ ਸਮਿਟ ਕਰਵਾਇਆ ਜਾ ਰਿਹਾ ਅਤੇ ਸਾਡੀ ਸਭ ਦੀ ਇਹ ਜ਼ਿੰਮੇਵਾਰੀ ਹੈ ਕਿ ਇਹ ਪ੍ਰੋਗਰਾਮ ਸਫ਼ਲਤਾ ਪੂਰਵਕ ਨੇਪਰੇ ਚੜ੍ਹੇ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਖੂਬਸੂਰਤ ਦਰਿਆ,ਪਹਾੜ ਅਤੇ ਮੈਦਾਨ ਦਿੱਤੇ ਹਨ ਜ਼ੋ ਕਿ ਹਰ ਇਕ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ  ਧਾਰਮਿਕ ਸੈਰ ਸਪਾਟਾ ਬਹੁਤ ਵਧਿਆ ਫੁਲਿਆ ਹੈ ਹੁਣ ਸਾਡਾ ਟੀਚਾ ਪੰਜਾਬ ਦੇ ਕੁਦਰਤੀ ਸੁਹੱਪਣ ਵਾਲੇ ਸਥਾਨਾਂ ਲੋਕਾਂ ਸਾਹਮਣੇ ਦੇ ਕੇ ਆਉਣਾ ਦਾ ਹੈ।

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਰਾਜ ਦਾ ਜਿੰਨ੍ਹਾ ਸੈਰ ਸਪਾਟਾ ਪ੍ਰਫੁੱਲਤ ਹੋਵੇਗਾ ਉਨ੍ਹਾਂ ਹੀ ਸੂਬੇ ਨੂੰ ਆਰਥਿਕ ਲਾਭ ਵੀ ਹੋਵੇਗਾ। ਇਸ ਲਈ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਲਈ ਸਾਨੂੰ ਸਭ ਨੂੰ ਬਤੌਰ ਸਰਕਾਰੀ ਮੁਲਾਜ਼ਮ ਹੋਣ ਦੇ ਨਾਲ ਨਾਲ ਬਤੌਰ ਪੰਜਾਬੀ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਤੋਂ ਇਲਾਵਾ ਸਾਡੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਇਸ ਸਮਿਟ ਵਿਚ ਸ਼ਮੂਲੀਅਤ ਕਰ ਰਹੇ ਹਰ ਇਕ ਮਹਿਮਾਨ ਨੂੰ ਪੰਜਾਬ ਦੇ ਮਾਣਮੱਤੇ ਪ੍ਰਹੁਣਚਾਰੀ ਰਵਾਇਤਾਂ ਦਾ ਸੁਖਦ ਅਹਿਸਾਸ ਹੋ ਸਕੇ ਅਤੇ ਉਹ ਬਾਰ ਬਾਰ ਪੰਜਾਬ ਘੁੰਮਣ ਆਵੇ।ਸ੍ਰੀਮਤੀ ਭੰਡਾਰੀ ਨੇ ਸਮਾਗਮ ਸਥਾਨ, ਪ੍ਰਦਰਸ਼ਨੀ ਖ਼ੇਤਰ ਅਤੇ ਲੰਚ ਏਰੀਆ ਦਾ ਵੀ ਨਿਰੀਖਣ ਕੀਤਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਆਈ.ਜੀ. ਰੂਪਨਗਰ ਰੇਂਜ ਸ. ਗੁਰਪ੍ਰੀਤ ਸਿੰਘ ਭੁੱਲਰ, ਦਿਲਰਾਜ ਸਿੰਘ ਸੰਧਾਵਾਲੀਆ ਸਕੱਤਰ, ਵਰਿੰਦਰ ਸ਼ਰਮਾ ਡਾਇਰੈਕਟਰ ਸੈਰ ਸਪਾਟਾ, ਭੁਪਿੰਦਰ ਸਿੰਘ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ,ਮਨੀਸ਼ ਕੁਮਾਰ ਆਈ.ਏ.ਐਸ., ਟੀ.ਪੀ.ਐਸ.ਫੂਲਕਾ ਆਈ.ਏ.ਐਸ, ਸ੍ਰੀਮਤੀ ਆਸ਼ਿਕ਼ਾ ਜੈਨ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਡਾਕਟਰ ਸੰਦੀਪ ਗਰਗ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹੋਰ ਸੀਨੀਅਰ ਅਧਿਕਾਰੀਆਂ ਹਾਜ਼ਰ ਸਨ

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Rakhee Gupta Bhandari , Gurpreet Singh Bhullar , Dilraj Singh Sandhawalia , Varinder Sharma , Bhupinder Singh , Manish Kumar , TPS Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD