Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇੱਕ ਦੂਜੇ ਦੇ ਤਿਉਹਾਰਾਂ ਵਿੱਚ ਹਿੱਸਾ ਲੈਣਾ ਦੇਸ਼ ਦੀ ਅਨੇਕਤਾ ਵਿਚ ਏਕਤਾ ਦਾ ਪ੍ਰਤੀਕ : ਸੰਸਦ ਮੈਂਬਰ ਮਨੀਸ਼ ਤਿਵਾੜੀ

ਕੇਰਲ ਭਵਨ ਵਿਖੇ ਆਯੋਜਿਤ ਓਨਮ ਫੈਸਟੀਵਲ-2023 ਵਿੱਚ ਪਹੁੰਚੇ

Manish Tewari, Punjab Pradesh Congress Committee, Congress, Indian National Congress, Punjab Congress, Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 10 Sep 2023

Last updated on: Sep 10, 2023, 00:00 IST

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਰਤ ਵਿਚ ਵੱਖ-ਵੱਖ ਧਰਮਾਂ, ਜਾਤਾਂ ਅਤੇ ਸੰਪਰਦਾਵਾਂ ਦੇ ਲੋਕ ਇਕੱਠੇ ਰਹਿੰਦੇ ਹਨ, ਇਕ ਦੂਜੇ ਦੇ ਤਿਉਹਾਰਾਂ ਵਿਚ ਹਿੱਸਾ ਲੈਂਦੇ ਹਨ ਅਤੇ ਦੇਸ਼ ਦੀ ਅਨੇਕਤਾ ਵਿੱਚ ਏਕਤਾ ਦਾ ਅਹਿਮ ਪ੍ਰਤੀਕ ਹਨ। ਸਥਾਨਕ ਕੇਰਲ ਭਵਨ ਵਿਖੇ ਆਯੋਜਿਤ ਓਨਮ ਫੈਸਟੀਵਲ-2023 ਦੇ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੰਸਦ ਮੈਂਬਰ ਤਿਵਾੜੀ ਨੇ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਮਲਿਆਲੀ ਭਾਈਚਾਰੇ ਦੇ ਲੋਕਾਂ ਨੂੰ ਓਨਮ ਤਿਉਹਾਰ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਡੇ ਦੇਸ਼ ਦੀ ਖੂਬਸੂਰਤੀ ਹੈ ਕਿ ਵੱਖ-ਵੱਖ ਧਰਮਾਂ, ਜਾਤਾਂ ਅਤੇ ਸੰਪਰਦਾਵਾਂ ਦੇ ਲੋਕ ਇਕੱਠੇ ਰਹਿੰਦੇ ਹਨ, ਇਕ ਦੂਜੇ ਦੇ ਤਿਉਹਾਰ ਮਨਾਉਂਦੇ ਹਨ ਅਤੇ ਇਹ ਸਾਡੇ ਦੇਸ਼ 'ਚ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਸਾਨੂੰ ਆਪਣੀਆਂ ਖੁਸ਼ੀਆਂ ਦੂਸਰਿਆਂ ਨਾਲ ਸਾਂਝੇ ਕਰਕੇ ਮਨਾਉਣ ਅਤੇ ਦੂਜਿਆਂ ਦਾ ਭਲਾ ਕਰਨ ਦਾ ਸੰਦੇਸ਼ ਦਿੰਦੇ ਹਨ।

ਸਮਾਗਮ ਵਿੱਚ ਸਾਬਕਾ ਪ੍ਰਮੁੱਖ ਸਕੱਤਰ ਰਮੇਸ਼ ਕੁਮਾਰ ਅਤੇ ਪ੍ਰਮੁੱਖ ਕਮਿਸ਼ਨਰ ਆਮਦਨ ਕਰ, ਚੰਡੀਗੜ੍ਹ ਡਾ. ਐਨ ਜੈਸ਼ੰਕਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਨੇ ਮਲਿਆਲੀ ਭਾਈਚਾਰੇ ਨੂੰ ਓਨਮ ਫੈਸਟੀਵਲ ਦੀ ਵਧਾਈ ਦਿੱਤੀ ਅਤੇ ਸੰਸਥਾ ਵੱਲੋਂ ਕਰਵਾਏ ਗਏ ਸ਼ਾਨਦਾਰ ਸਮਾਗਮ ਦੀ ਵੀ ਸ਼ਲਾਘਾ ਕੀਤੀ।ਜਿਥੇ ਹੋਰਨਾਂ ਤੋਂ ਇਲਾਵਾ ਮਲਿਆਲੀ ਸਮਾਜ ਦੇ ਪ੍ਰਧਾਨ ਜੋਸਫ ਕੇ, ਵਿਦਿਆਧਰਨ, ਜੋਬਿਨ ਜੋਸਫ, ਅਰੁਣ ਜੋਥੀ, ਰਘੂਨੰਦਨ ਕੇ.ਜੀ., ਐਡਵੋਕੇਟ ਬੈਨੀ ਥਾਮਸ ਵੀ ਮੌਜੂਦ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD