Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

26 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਨਾਰਥ ਜੋਨਲ ਕੌਂਸਿਲ ਦੀ ਮੀਟਿੰਗ

ਤਿਆਰੀ ਦੇ ਪ੍ਰਬੰਧਾਂ ਲਈ ਉੱਚ ਪੱਧਰੀ ਮੀਟਿੰਗ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 11 Sep 2023

Last updated on: Sep 11, 2023, 00:00 IST

ਅੰਮ੍ਰਿਤਸਰ ਵਿੱਚ 26 ਸਤੰਬਰ 2023 ਨੂੰ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਾਰਥ ਜੋਨਲ ਕੌਂਸਿਲ ਦੀ ਮੀਟਿੰਗ ਹੋਵੇਗੀ। ਜਿਸ ਵਿੱਚ  ਕੇਂਦਰ ਸਰਕਾਰ ਅਤੇ ਰਾਜਾਂ ਦੇ ਆਪਸੀ ਬਿਹਤਰ ਤਾਲਮੇਲ ਤੇ ਵਿਚਾਰ ਚਰਚਾ ਕੀਤੀ ਜਾਵੇਗੀ। 

ਇਸ ਵਿੱਚ ਉੱਤਰੀ ਭਾਰਤ ਦੀਆਂ ਸਾਰੇ ਰਾਜਾਂ ਦੇ ਮੁੱਖ ਮੰਤਰੀ, ਲੈਫਟੀਨੇਂਟ ਗਵਰਨਰ ਭਾਗ ਲੈਣਗੇ। ਅੱਜ ਇਸ ਸਬੰਧੀ ਕੇਂਦਰ ਸਰਕਾਰ ਦੇ ਸੈਕਟਰੀ ਜਨਰਲ ਪ੍ਰਬੰਧਨ ਮਿਸ ਸ਼ਰੂਤੀ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ। 

ਇਸ ਮੀਟਿੰਗ ਵਿੱਚ ਡਾਇਰੈਕਟਰ -ਕਮ-ਸੰਯੁਕਤ ਸਕੱਤਰ ਜੋਨਲ ਕੌਂਸਿਲ ਸ੍ਰੀ ਵਿਕਰਾਂਤ ਪਾਂਡੇ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਅਤੇ ਹੋਰ ਅਧਿਕਾਰੀ ਸ਼ਾਮਲ ਸਨ। ਮੀਟਿੰਗ ਵਿੱਚ ਮਿਸ ਸ਼ਰੂਤੀ ਸਿੰਘ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਤਿਆਰੀਆਂ ਦੀ ਰੂਪਰੇਖਾ ਉਲੀਕੀ। 

ਉਨਾਂ ਨੇ ਸ਼ਹਿਰ ਵਿੱਚ ਆਉਣ ਵਾਲੇ ਮਹਿਮਾਨਾਂ ਦੀ ਆਮਦ ਨੂੰ ਧਿਆਨ ਵਿੱਚ ਰਖਦੇ ਹੋਏ ਸੁਰੱਖਿਆ ਅਤੇ ਮਹਿਮਨ ਨਿਵਾਜੀ ਦੀਆਂ ਤਿਆਰੀਆਂ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।  ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਹਾਲ ਹੀ ਵਿੱਚ ਕਰਵਾਏ ਗਏ ਜੀ-20 ਸੰਮੇਲਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਕਤ ਸਮਾਗਮ ਸਾਡੇ ਲਈ ਉਸ ਪੱਧਰ ਦਾ ਸਮਾਗਮ ਹੈ, ਸੋ ਆਉਣ ਵਾਲੇ ਮਹਿਮਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪੁਖਤਾ ਪ੍ਰਬੰਧ ਕੀਤਾ ਜਾਣੇ ਜ਼ਰੂਰੀ ਬਣਾਏ ਜਾਣਗੇ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD