Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੀ ਐਨ ਬੀ ਨੇ ਪੰਜਾਬ ਵਿੱਚ ਸਵੈ ਸੇਵੀ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਦਿਹਾਤੀ ਅਜਿਵਿਕਾ ਮਿਸ਼ਨ ਨਾਲ ਐੱਮ ਓ ਯੂ ਤੇ ਦਸਤਖਤ ਕੀਤੇ

Punjab National Bank, Memorandum of Understanding, MOU, Punjab State Rural Livelihood Mission, PSRLM,  S P Angra, Additional CEO PSRLM, S.A.S Nagar

Web Admin

Web Admin

5 Dariya News

ਐਸ.ਏ.ਐਸ.ਨਗਰ , 12 Sep 2023

Last updated on: Sep 12, 2023, 00:00 IST

ਪੰਜਾਬ ਨੈਸ਼ਨਲ ਬੈਂਕ ਨੇ ਪੰਜਾਬ ਵਿੱਚ ਕੰਮ ਕਰ ਰਹੇ ਸਵੈ-ਸਹਾਇਤਾ ਸਮੂਹਾਂ ਦੇ ਸਸ਼ਕਤੀਕਰਨ ਅਤੇ ਉੱਨਤੀ ਲਈ ਸਮੂਹਿਕ ਵਚਨਬੱਧਤਾ ਜ਼ਾਹਰ ਕਰਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ ਆਰ ਐਸ ਐਲ ਐਮ) ਨਾਲ ਇੱਕ ਸਮਝੌਤਾ ਪੱਤਰ ( ਐਮ ਓ ਯੂ) 'ਤੇ ਹਸਤਾਖਰ ਕੀਤੇ ਹਨ। ਇਸ ਮਹੱਤਵਪੂਰਨ ਸਮਾਗਮ ਨੂੰ ਦੋਵਾਂ ਸੰਸਥਾਵਾਂ ਦੇ ਪ੍ਰਮੁੱਖ ਅਧਿਕਾਰੀਆਂ ਦੀ ਮੌਜੂਦਗੀ ਚ ਕੀਤਾ ਗਿਆ।  ਪੰਜਾਬ ਨੈਸ਼ਨਲ ਬੈਂਕ ਅਧਿਕਾਰੀਆਂ ਨੇ ਪੀ ਆਰ ਐਸ ਐਲ ਐਮ ਦੇ ਐਡੀਸ਼ਨਲ ਸੀ ਈ ਓ ਐਸ ਪੀ ਆਂਗਰਾ ਦਾ ਇਸ ਸਾਂਝੇਦਾਰੀ ਵਿੱਚ ਸ਼ਾਮਲ ਹੋਣ ਅਤੇ ਭਰਪੂਰ ਸਮਰਥਨ ਦੀ ਪੇਸ਼ਕਸ਼ ਕਰਨ ਲਈ ਧੰਨਵਾਦ ਕੀਤਾ।  

ਪੀ ਐਨ ਬੀ ਤੋਂ ਪੁਸ਼ਕਰ ਤਰਾਈ, ਜ਼ੋਨਲ ਮੈਨੇਜਰ ਪੀ.ਐਨ.ਬੀ ਲੁਧਿਆਣਾ ਜ਼ੋਨ ਹਾਜ਼ਰ ਸਨ। ਇਸ ਤੋਂ ਇਲਾਵਾ ਸ੍ਰੀਮਤੀ ਰੀਟਾ ਜੁਨੇਜਾ - ਸਰਕਲ ਹੈੱਡ ਮੁਹਾਲੀ, ਐਮ.ਕੇ ਭਾਰਦਵਾਜ - ਚੀਫ ਐਲ.ਡੀ.ਐਮ ਮੋਹਾਲੀ, ਅਮਨਦੀਪ ਸਿੰਘ - ਡਾਇਰੈਕਟਰ ਆਰ.ਐਸ.ਈ.ਟੀ.ਆਈ ਮੁਹਾਲੀ, ਸ੍ਰੀਮਤੀ ਸੁਮਨ ਗੋਇਲ - ਚੀਫ ਮੈਨੇਜਰ ਏ ਐਸ ਰਮਨ ਕੁਮਾਰ - ਪੀ.ਐਸ.ਆਰ.ਐਲ.ਐਮ ਵੀ ਹਾਜ਼ਰ ਸਨ।

ਇਹ ਸਮਝੌਤਾ ਪੰਜਾਬ ਵਿੱਚ ਆਰਥਿਕ ਵਿਕਾਸ, ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਸਵੈ ਸਹਾਇਤਾ ਸਮੂਹਾਂ (ਐਸ.ਐਚ.ਜੀ.) ਵਿੱਚ ਵਿੱਤੀ ਸਥਿਰਤਾ ਵਧਾਉਣ ਲਈ ਦੋਵਾਂ ਭਾਗੀਦਾਰਾਂ ਦੇ ਆਪਸੀ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਸਾਂਝੇਦਾਰੀ ਦਾ ਉਦੇਸ਼ ਟਿਕਾਊ ਮੌਕੇ ਪੈਦਾ ਕਰਨਾ ਅਤੇ ਸਮਾਜ ਦੀ ਸਮੁੱਚੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਹੈ। 

ਸਮਝੌਤਾ ਹਸਤਾਖਰ ਸਮਾਗਮ ਭਾਈਚਾਰਕ ਵਿਕਾਸ ਅਤੇ ਵਿੱਤੀ ਸਮਾਵੇਸ਼ ਵੱਲ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਨੂੰ ਦਰਸਾਉਂਦਾ ਹੈ।

 

Tags: Punjab National Bank , Memorandum of Understanding , MOU , Punjab State Rural Livelihood Mission , PSRLM , S P Angra , Additional CEO PSRLM , S.A.S Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD