Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ 'ਚ ਸਮਾਪਤ

ਫੈਮ ਟੂਰ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ

Punjab Tourism Summit,Punjab Tourism Summit 2023,Tourism Summit,Tourism Summit and Travel Mart,S.A.S.Nagar,Mohali,S.A.S. Nagar Mohali,Sahibzada Ajit Singh Nagar,Tourism Summit and Travel Mart 2023,Rangla Punjab,Amity University Mohali

Web Admin

Web Admin

5 Dariya News

ਚੰਡੀਗੜ੍ਹ , 13 Sep 2023

Last updated on: Sep 13, 2023, 00:00 IST

ਪੰਜਾਬ 'ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ ਵਿੱਚ ਸਮਾਪਤ ਹੋ ਗਿਆ। ਸਮਿਟ ਦੇ ਤੀਸਰੇ ਅਤੇ ਆਖਰੀ ਦਿਨ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਨਾਲ ਰੂਬਰੂ ਕਰਵਾਉਣ ਲਈ 77 ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਅਤੇ 15  ਨੂੰ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਵਾਇਆ ਗਿਆ।

ਅੰਮ੍ਰਿਤਸਰ ਲਿਜਾਏ ਗਏ ਗਰੁੱਪ ਨੂੰ ਦਰਬਾਰ ਸਾਹਿਬ, ਇੰਟਰਪਟੇਸਨ ਸੈਂਟਰ,ਜ਼ਲ੍ਹਿਆ ਵਾਲਾ ਬਾਗ਼,ਪਾਰਟੀਸਨ ਮਿਊਜ਼ੀਅਮ,ਟਾਊਨ ਹਾਲ, ਅਟਾਰੀ ਵਾਹਘਾ ਬਾਰਡਰ, ਗੋਬਿੰਦਗੜ੍ਹ ਕਿਲ੍ਹਾ ਅਤੇ ਅਵਾਜ਼ ਅਤੇ ਰੋਸ਼ਨੀ ਅਧਾਰਿਤ ਸੋ਼ਅ ਦਿਖਾਇਆ ਗਿਆ।ਜਦਕਿ ਅਨੰਦਪੁਰ ਸਾਹਿਬ ਵਿਖੇ ਲਿਜਾਏ ਗਏ ਗਰੁੱਪ ਨੂੰ ਵਿਰਾਸਤ ਏ ਖਾਲਸਾ ਮਿਊਜ਼ੀਅਮ, ਕਿਲ੍ਹਾ ਅਨੰਦਗੜ੍ਹ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਚਮਕੌਰ ਸਾਹਿਬ ਵਿਖੇ ਸਥਿਤ ਦਾਸਤਾਨ ਏ ਸ਼ਹਾਦਤ ਅਤੇ ਥੀਮ ਪਾਰਕ ਵੀ ਦਿਖਾਇਆ ਗਿਆ।

 

Tags: Punjab Tourism Summit , Punjab Tourism Summit 2023 , Tourism Summit , Tourism Summit and Travel Mart , S.A.S.Nagar , Mohali , S.A.S. Nagar Mohali , Sahibzada Ajit Singh Nagar , Tourism Summit and Travel Mart 2023 , Rangla Punjab , Amity University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD