Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਗਿਆ

Government College, Ropar, Hindi Diwas

Web Admin

Web Admin

5 Dariya News

ਰੂਪਨਗਰ , 16 Sep 2023

Last updated on: Sep 16, 2023, 00:00 IST

ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਰਾਸ਼ਟਰੀ ਭਾਸ਼ਾ ਹਿੰਦੀ ਦੇ ਮਹੱਤਵ ਬਾਰੇ ਪ੍ਰੇਰਿਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਅਤੇ ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ ਨੇ ਹਿੰਦੀ ਵਿਭਾਗ ਦੇ ਇਸ ਉਦਮ ਦੀ ਸ਼ਲਾਘਾ ਕੀਤੀ।

ਪ੍ਰੋ. ਮੀਨਾ ਕੁਮਾਰੀ ਨੇ ਦੱਸਿਆ ਕਿ 14 ਸਤੰਬਰ ਨੂੰ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ 1949 ਵਿੱਚ ਭਾਰਤ ਸਰਕਾਰ ਨੇ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੇ ਨਾਅਰਾ ਲੇਖਣ, ਪੋਸਟਰ ਮੇਕਿੰਗ, ਸੁੰਦਰ ਲਿਖਾਈ, ਕਾਵਿ ਉਚਾਰਨ ਅਤੇ ਭਾਸ਼ਣ ਪ੍ਰਤੀਯੋਗਤਾ ਦੇ ਮੁਕਾਬਲੇ ਕਰਵਾਏ ਗਏ। ਜੱਜਮੈਂਟ ਦੀ ਭੂਮਿਕਾ ਪ੍ਰੋ. ਨਤਾਸ਼ਾ ਕਾਲੜਾ, ਪ੍ਰੋ. ਡਿੰਪਲ ਧੀਰ ਅਤੇ ਪ੍ਰੋ. ਤਰਨਜੋਤ ਕੌਰ ਨੇ ਨਿਭਾਈ। 

ਨਾਅਰਾ ਲੇਖਣ ਵਿੱਚ ਪੂਜਾ ਨੇ ਪਹਿਲਾ, ਵੰਦਨਾ ਕੁਮਾਰੀ ਨੇ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ ਤੀਜਾ, ਪੋਸਟਰ ਮੇਕਿੰਗ ਵਿੱਚ ਵੰਦਨਾ ਕੁਮਾਰੀ ਨੇ ਪਹਿਲਾ, ਆਂਚਲ ਨੇ ਦੂਜਾ ਅਤੇ ਕ੍ਰਿਸ਼ਮਾ ਨੇ ਤੀਜਾ ਸਥਾਨ, ਸੁੰਦਰ ਲਿਖਾਈ ਵਿੱਚ ਸਿਮਰਨ ਨੇ ਪਹਿਲਾ, ਪ੍ਰੀਤੀ ਨੇ ਦੂਜਾ ਅਤੇ ਰਾਹੀਲ ਮਸੀਹ ਨੇ ਤੀਜਾ ਸਥਾਨ, ਕਾਵਿ ਉਚਾਰਨ ਵਿੱਚ ਮਾਨਵੀ ਨੇ ਪਹਿਲਾ, ਵੰਸ਼ਿਕਾ ਨੇ ਦੂਜਾ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਭਾਵਨਾ ਨੇ ਪਹਿਲਾ, ਅਪੂਰਵਾ ਨੇ ਦੂਜਾ ਅਤੇ ਰਾਹੁਲ ਨੇ ਤੀਜਾ ਸਥਾਨ ਹਾਸਲ ਕੀਤਾ। 

ਇਸ ਮੌਕੇ ਪ੍ਰੋ. ਅਰਵਿੰਦਰ ਕੌਰ ਨੇ ਹਿੰਦੀ ਭਾਸ਼ਾ ਸਬੰਧੀ ਵੀ ਆਪਣੇ ਵਿਚਾਰ ਸਾਂਝੇ ਕੀਤੇ।

 

Tags: Government College , Ropar , Hindi Diwas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD