Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਹਰੇਕ ਨਾਗਰਿਕ ਨੂੰ ਸਵੱਛ ਵਾਤਾਵਰਨ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਨੁੱਕੜ ਨਾਟਕ ਖੇਡਿਆ

Sangrur, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission

Web Admin

Web Admin

5 Dariya News

ਸੰਗਰੂਰ , 17 Sep 2023

Last updated on: Sep 17, 2023, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਹੇਠ ਨਗਰ ਕੌਂਸਲ ਸੰਗਰੂਰ ਵੱਲੋਂ ਇੰਡੀਅਨ ਸਵੱਛਤਾ ਲੀਗ 2.0 ਸਬੰਧੀ ਜਾਗਰੂਕਤਾ ਸਮਾਗਮ ਸੰਗਰੂਰ ਸ਼ਹਿਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਵਲੰਟੀਅਰਾਂ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਤਰਫ਼ੋਂ ਪਹੁੰਚੇ ਸੀਨੀਅਰ ਆਗੂ ਮਨਦੀਪ ਸਿੰਘ ਲੱਖੇਵਾਲ ਨੇ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਉਲੀਕੇ ਜਾਗਰੂਕਤਾ ਸਮਾਗਮਾਂ ਲਈ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਸਵੱਛ ਵਾਤਾਵਰਨ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਵਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ਦੌਰਾਨ ਹਾਜ਼ਰ ਵਲੰਟੀਅਰਾਂ ਅਤੇ ਸਫ਼ਾਈ ਸੇਵਕਾਂ ਨੂੰ ਇੰਡੀਅਨ ਸਵੱਛਤਾ ਲੀਗ 2.0 ਦੀਆਂ ਟੀ-ਸਰਟਾਂ ਦਿੱਤੀਆਂ ਗਈਆਂ। ਸ਼ੁਰੂਆਤ ਵਿੱਚ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸੁਨੀਲ ਦੱਤ ਵਰਮਾ ਵੱਲੋਂ ਅਤੇ ਸਿਵਿਕ ਸਾਇੰਸ ਐਨ.ਜੀ.ਓ. ਦੇ ਪ੍ਰਧਾਨ ਡਾ. ਏ ਐਸ ਮਾਨ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਬਾਰੇ ਜਾਗਰੂਕਤਾ ਲੈਕਚਰ ਦਿੱਤਾ ਗਿਆ। ਇਸ ਤੋਂ ਬਾਅਦ ਸਫ਼ਾਈ ਸੇਵਕਾਂ ਅਤੇ ਮੋਟੀਵੇਟਰਾਂ ਵੱਲੋਂ ਤਿਆਰ ਨੁੱਕੜ ਨਾਟਕ ਦਾ ਸਫਲ ਮੰਚਨ ਕਰਦਿਆਂ ਨਾਗਰਿਕਾਂ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਅਤੇ ਸ਼ਹਿਰ ਦੇ ਨਾਗਰਿਕਾਂ ਨਾਲ ਮਿਲ ਕੇ ਇੰਡੀਅਨ ਸਵੱਛਤਾ ਲੀਗ ਤਹਿਤ ਸੰਗਰੂਰ ਵਰਸਿਜ਼ ਗਾਰਬੇਜ ਸਵੱਛਤਾ ਰੈਲੀ ਕੱਢੀ ਗਈ। ਇਸ ਮੌਕੇ ਨਾਗਰਿਕਾਂ ਨੂੰ ਕੰਪੋਸਟ ਯੂਨਿਟਾਂ ਵਿੱਚ ਬਣੀ ਜੈਵਿਕ ਖਾਦ ਦੀ ਸਟਾਲ ਲਗਾ ਕੇ ਖਾਦ ਵੰਡੀ ਗਈ। ਪ੍ਰੋਗਰਾਮ ਵਿੱਚ ਸ਼ਾਮਲ ਹੋਏ ਵਲੰਟੀਅਰ ਨੂੰ ਸਰਟੀਫਿਕੇਟ ਦਿੱਤੇ ਗਏ ।

 

Tags: Sangrur , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD