Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰੀ ਕਾਲਜ ਡੇਰਾਬੱਸੀ ਵਿਖੇ “ਸਵੱਛਤਾ ਹੀ ਸੇਵਾ" ਮੁਹਿੰਮ ਦੇ ਤਹਿਤ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸਾਈਕਲ ਰੈਲੀ ਕੱਢ ਕੇ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission

Web Admin

Web Admin

5 Dariya News

ਐਸ.ਏ.ਐਸ.ਨਗਰ , 18 Sep 2023

Last updated on: Sep 18, 2023, 00:00 IST

ਸਰਕਾਰੀ ਕਾਲਜ, ਡੇਰਾਬੱਸੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ "ਸਵੱਛਤਾ ਹੀ ਸੇਵਾ"  ਮੁਹਿੰਮ ਦੇ ਤਹਿਤ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸਾਈਕਲ ਰੈਲੀ ਕੱਢ ਕੇ ਸਵੱਛਤਾ ਦੇ ਪੰਦਰਵਾੜੇ ਦੀ ਸਫ਼ਲ ਸ਼ੁਰੂਆਤ ਕੀਤੀ ਗਈ। 

ਇਸ ਰੈਲੀ ਰਾਹੀਂ ਆਮ ਲੋਕਾਂ ਨੂੰ  ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਰੱਖਣ ਦਾ ਸੰਦੇਸ਼ ਦਿੱਤਾ ਗਿਆ,ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸਵੱਛਤਾ ਅਭਿਆਨ ਬਾਰੇ ਦੱਸਦੇ ਹੋਏ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸਵੱਛ ਅਤੇ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਅਤੇ ਇਸ  ਦੇ ਨਾਲ ਹੀ ਇਹ ਵੀ ਦੱਸਿਆ ਕਿ ਕਿਵੇਂ ਅਸੀਂ ਆਪਣੀ ਜੀਵਨ ਸ਼ੈਲੀ ਦੇ ਵਿਚ ਥੋੜ੍ਹਾ ਜਿਹਾ ਬਦਲਾਅ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ,ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸਾਈਕਲ ਦੀ ਵਰਤੋਂ ਕਰਨ ਲਈ ਕਿਹਾ ਅਤੇ ਇਸ ਨੂੰ ਸਰੀਰਕ ਕਸਰਤ ਅਤੇ ਵਾਤਾਵਰਣ ਨੂੰ ਸਵੱਛ ਰੱਖਣ ਦਾ ਇਕ ਵਧੀਆ ਉਪਰਾਲਾ ਦੱਸਿਆ। 

ਇਸ ਮੌਕੇ ਕਾਲਜ ਦੇ ਐਨ ਐਸ ਐਸ ਵਲੰਟੀਅਰਾਂ, ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਪ੍ਰੋਫੈਸਰ ਰਵਿੰਦਰ ਸਿੰਘ,ਪ੍ਰੋਫੈਸਰ ਬੋਮਿੰਦਰ ਕੌਰ,ਸ਼੍ਰੀ ਜੋਗਿੰਦਰ ਜੀ, ਸਾਹਿਲ ਰਾਣਾ ਅਤੇ ਮੇਜਰ ਸਿੰਘ ਮੌਜੂਦ ਸੀ।

 

Tags: Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD