Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਦੀ ਸ਼ੁਰੂਆਤ

Patiala, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission

5 Dariya News

5 Dariya News

5 Dariya News

ਪਟਿਆਲਾ , 18 Sep 2023

Last updated on: Sep 18, 2023, 00:00 IST

ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਦੀ ਸ਼ੁਰੂਆਤ ਕਰਵਾਉਂਦਿਆਂ ਵਧੀਕ ਡਿਪਟੀ ਕਮੀਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਅਭਿਆਨ ਪੂਰੇ ਜਿਲ੍ਹੇ ਵਿੱਚ 2 ਅਕਤੂਬਰ ਤੱਕ ਚੱਲੇਗਾ।ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਇਸ ਪੰਦਰਵਾੜੇ ਵਿੱਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਨੇ ਬਾਕੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਤਾਂ ਜੋ ਇਹ ਅਭਿਆਨ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇ।

ਏ.ਡੀ.ਸੀ ਨੇ ਦੱਸਿਆ ਕਿ ਪਿੰਡਾਂ ਵਿੱਚ ਸਵਛਤਾ ਹੀ ਸੇਵਾ ਮੁਹਿਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨੁਕੜ ਨਾਟਕ, ਸਵੱਛਤਾ ਰੈਲੀ, ਡੀ-ਸਲਜਿੰਗ ਮੁਹਿਮ, ਸਕੂਲਾਂ ਵਿੱਚ ਬਲਾਕ ਪੱਧਰੀ ਮੁਕਾਬਲੇ, ਜਿਲ੍ਹਾ ਅਤੇ ਬਲਾਕ ਪੱਧਰੀ ਸਾਫ਼-ਸਫਾਈ ਮੁਹਿਮ, ਸਫਾਈ ਮਿੱਤਰ ਸੁਰੱਖਿਆ ਕੈਂਪ, ਸਵੱਛਤਾ ਮੁਹਿੰਮ (ਪਿੰਡ ਦੀ ਸਾਫ਼-ਸਫਾਈ), ਆਦਿ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਗਿੱਲੇ/ਸੁੱਕੇ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇ ਹੋਏ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪਲਾਂਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। 

ਇਸ ਦੇ ਨਾਲ ਹੀ ਮੁਕੰਮਲ ਹੋਏ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਵਾਇਆ ਜਾਵੇਗਾ ਤਾਂ ਜੋ ਲੋਕ ਵੱਧ ਤੋਂ ਵੱਧ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ ਇਸ ਪੰਦਰਵਾੜੇ ਦੌਰਾਨ ਜਿਆਦਾ ਤੋਂ ਜਿਆਦਾ ਪਿੰਡਾਂ ਨੂੰ ਓ.ਡੀ.ਐਫ. ਤੋਂ ਓ.ਡੀ.ਐਫ.ਪਲੱਸ ਬਣਾਉਣ ਲਈ ਇਸ ਅਭਿਆਨ ਨੂੰ ਹਰ ਪਿੰਡ ਤੱਕ ਪਹੁੰਚਾਇਆ ਜਾਵੇਗਾ।

ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਵਿਪਨ ਸਿੰਗਲਾ, ਸੀਡੀਐਸ ਸੀਮਾ ਸੋਹਲ, ਆਈ.ਈ.ਸੀ. ਵੀਰਪਾਲ ਦਿਕਸ਼ਿਤ,ਜੇ.ਈਜ਼ ਕੰਵਲਜੀਤ ਸਿੰਘ ਤੇ ਅਕਾਸ਼ਦੀਪ ਸਿੰਘ, ਬੀ.ਆਰ.ਸੀ.ਬਲਵਿੰਦਰ ਸਿੰਘ ਵੀ ਇਸ ਸਮੇਂ ਹਾਜ਼ਰ ਸਨ।

 

Tags: Patiala , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD