Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਫਰੀਦ ਆਗਮਨ ਪੁਰਬ 2023- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੂਨਦਾਨ ਕੈਂਪ ਦੀ ਕੀਤੀ ਸ਼ੁਰੂਆਤ, ਕਿਹਾ-ਖੂਨਦਾਨ ਮਹਾਂਦਾਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon,DC Faridkot, Vinit Kumar, Deputy Commissioner Faridkot, Faridkot, Blood Camp, Blood Donation Camp

Web Admin

Web Admin

5 Dariya News

ਫਰੀਦਕੋਟ , 19 Sep 2023

Last updated on: Sep 19, 2023, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ 850 ਸਾਲਾਂ ਬਾਬਾ ਫਰੀਦ ਆਗਮਨ ਪੁਰਬ ਦੌਰਾਨ ਐਨ.ਐਸ.ਐਸ ਰੈੱਡ ਰਿਬਨ ਕਲੱਬ ਅਤੇ ਰੈੱਡ ਕਰਾਸ ਵਿਭਾਗ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵੱਲੋਂ ਲਗਾਏ ਗਏ ਪਹਿਲੇ ਦਿਨ ਖੂਨਦਾਨ ਕੈਂਪ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। 

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਉਨ੍ਹਾਂ ਦੇ ਨਾਲ ਉਚੇਚੇ ਤੌਰ ਤੇ ਹਾਜ਼ਰ ਸਨ। ਖੂਨਦਾਨ ਕੈਂਪ ਵਿੱਚ ਖੂਨ ਦੇ ਰਹੇ ਲੋਕਾਂ ਦੇ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਇਸ ਕਾਰਜ ਦੇ ਨਾਲ ਜੁੜੇ ਹੋਏ ਸਾਰੇ ਹੀ ਇਲਾਕਾ ਨਿਵਾਸੀਆਂ ਅਤੇ ਸਿਹਤ ਵਿਭਾਗ ਦੇ ਅਮਲੇ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਕੈਂਪ ਨੂੰ ਆਯੋਜਿਤ ਕਰਨ ਵਾਲੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਬਲੱਡ ਬੈਂਕ ਵਾਸਤੇ ਖੂਨ ਇਕੱਤਰ ਕਰਨ ਤੋਂ ਇਲਾਵਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਦਾਨ ਪ੍ਰਤੀ ਪ੍ਰੋਸਾਹਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਹਰ ਸਿਹਤਮੰਦ ਵਿਅਕਤੀ ਸਾਲ ਵਿੱਚ 4 ਵਾਰ ਖੂਨਦਾਨ ਕਰ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਇਹ ਕੈਂਪ ਇਸ ਹਫਤੇ ਵਿੱਚ 3 ਦਿਨ ਲਗਾਇਆ ਜਾਵੇਗਾ ਅਤੇ ਅੱਜ ਪਹਿਲੇ ਦਿਨ 75 ਯੂਨਿਟ ਖੂਨ ਇੱਕਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁੱਲ 200 ਯੂਨਿਟ ਇਕੱਤਰ ਹੋਣ ਦੀ ਸੰਭਾਵਨਾ ਹੈ।

ਇਸ ਮੌਕੇ ਪ੍ਰਿ. ਬ੍ਰਿਜਿੰਦਰਾ ਕਾਲਜ ਰਾਜੇਸ਼ ਕੁਮਾਰ, ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon , DC Faridkot , Vinit Kumar , Deputy Commissioner Faridkot , Faridkot , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD