Wednesday, 15 May 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ

 

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Nabha Police, Nabha

Web Admin

Web Admin

5 Dariya News

ਨਾਭਾ , 19 Sep 2023

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Nabha Police , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD