Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕਰਾਇਆ ਸ਼ਾਮਲ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arun Narang

Web Admin

Web Admin

5 Dariya News

ਚੰਡੀਗੜ੍ਹ , 20 Sep 2023

Last updated on: Sep 20, 2023, 00:00 IST

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ 'ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। 

ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ।

ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।  

ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arun Narang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD