Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਮੀ ਵਿਰਕ ਨੇ ਹਿੱਟ ਗੀਤਾਂ ਨਾਲ ਕੀਤਾ ਵਿਦਿਆਰਥੀਆਂ ਦਾ ਮਨੋਰੰਜਨ

ਫਿਲਮ 'ਗੱਡੀ ਜਾਂਦੀ ਏ ਸ਼ਲਾਂਗਾ ਮਾਰਦੀ' ਦੀ ਸਮੂਹ ਸਟਾਰ ਕਾਸਟ ਹੋਈ ਵਿਦਿਆਰਥੀਆਂ ਦੇ ਰੂ-ਬ-ਰੂ

Pollywood, Rayat Bahra University, Rayat Bahra Group of Institutions, RBGI, Gurvinder Singh Bahra, Ammy Virk, Binnu Dhillon, Gaddi Jaandi Ae Chalaangaan Maardi, Gaddi Jaandi Ae Chalaangaan Maardi Movie, Gaddi Jaandi Ae Chalaangaan Maardi Review, Gaddi Jaandi Ae Chalaangaan Maardi Movie Review, Smeep Kang, Jasmin Bajwa, Mahi Sharma, Jaswinder Bhalla, Gaddi Jaandi Ae Chalaangaan Maardi Reviews

5 Dariya News

5 Dariya News

5 Dariya News

ਖਰੜ , 22 Sep 2023

Last updated on: Sep 22, 2023, 00:00 IST

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਇਹ ਇਕ ਮਜ਼ੇਦਾਰ ਸ਼ਾਮ ਰਹੀ ਜਦੋਂ ਐਮੀ ਵਿਰਕ, ਜੈਸਮੀਨ ਬਾਜਵਾ, ਮਾਹੀ ਸ਼ਰਮਾ,ਵੀਨੂ ਢਿੱਲੋਂ ਅਤੇ ਜਸਵਿੰਦਰ ਭੱਲਾ ਦੀ ਅਦਾਕਾਰੀ ਵਾਲੀ ਆ ਰਹੀ ਪੰਜਾਬੀ ਫਿਲਮ 'ਗੱਡੀ ਜਾਂਦੀ ਏ ਸ਼ਲਾਂਗਾ ਮਾਰਦੀ' ਦੀ ਸਟਾਰ ਕਾਸਟ ਵੱਲੋਂ ਪੇਸ਼ਕਾਰੀ ਕੀਤੀ ।ਇਹ ਇੱਕ ਕਾਮੇਡੀ ਡਰਾਮਾ ਫਿਲਮ ਹੈ, ਜਿਸ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਨੇ ਸਮਾਜ ਵਿੱਚ ਪ੍ਰਚਲਿਤ ਦਾਜ ਦੀ ਪ੍ਰਥਾ 'ਤੇ ਕਰਾਰੇ ਵਿਅੰਗਾਤਮਕ ਕਟਾਕਸ਼ ਨੂੰ ਪੇਸ਼ ਕੀਤਾ ਗਿਆ ਹੈ।

ਇਸ ਦੌਰਾਨ ਐਮੀ ਵਿਰਕ ਨੇ ਕਿਹਾ ਕਿ ਇਸ ਫਿਲਮ ਨੂੰ ਬਣਾਉਣ ਵਿੱਚ ਸਮੁੱਚੀ ਸਟਾਰ ਕਾਸਟ ਨੇ ਬਹੁਤ ਮਿਹਨਤ ਕੀਤੀ ਹੈ ਐਮੀ ਵਿਰਕ ਨੇ ਫਿਲਮ ਦੇ ਕੁਝ ਹਿੱਟ ਨੰਬਰ ਗੀਤਾਂ 'ਤੇ ਡਾਂਸ ਕੀਤਾ ਅਤੇ ਆਪਣੀ ਪੇਸ਼ਕਾਰੀ ਨਾਲ ਹਾਜਰ ਵਿਦਿਆਰਥੀਆਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ।ਅਦਾਕਾਰਾ ਜੈਸਮੀਨ ਬਾਜਵਾ ਅਤੇ ਮਾਹੀ ਸ਼ਰਮਾ ਨੇ ਕਿਹਾ ਕਿ ਉਹ ਇਕ ਵਾਰ ਫਿਰ ਐਮੀ ਨਾਲ ਸਕ੍ਰੀਨ ਸ਼ੇਅਰ ਕਰਨ ਲਈ ਬਹੁਤ ਉਤਸ਼ਾਹਿਤ ਹਨ ਉਨ੍ਹਾਂ ਕਿਹਾ ਕਿ ਵੀਨੂ ਢਿੱਲੋਂ ਅਤੇ ਜਸਵਿੰਦਰ ਭੱਲਾ ਨਾਲ ਕੰਮ ਕਰਦਿਆਂ ਉਨ੍ਹਾਂ ਨੂੰ ਬਹੁਤ ਮਜ਼ਾ ਆਇਆ।

ਇਸ ਮੌਕੇ ਕਾਮੇਡੀਅਨ ਜਸਵਿੰਦਰ ਭੱਲਾ ਨੇ ਵੀ ਆਪਣੇ ਫਨ ਦਾ ਮੁਜ਼ਾਹਰਾ ਕਰਦਿਆਂ ਦਰਸ਼ਕਾਂ ਨੂੰ ਖੂਬ ਹਸਾਇਆਉਨ੍ਹਾਂ ਉਮੀਦ ਜਤਾਈ ਕਿ ਦਰਸ਼ਕ ਫਿਲਮ 'ਗੱਡੀ ਜਾਂਦੀ ਏ ਸ਼ਲਾਂਗਾ ਮਾਰਦੀ' ਨੂੰ ਜਰੂਰ ਪਸੰਦ ਕਰਨਗੇ ।ਪ੍ਰੋਗਰਾਮ ਮੌਕੇ ਕਲਾਕਾਰ ਗੁਲਾਬ ਸਿੱਧੂ, ਹਰਪੀ ਗਿੱਲ, ਕੁਨਾਲ ਅਤੇ ਸ਼ਿਵਮ ਗਰੋਵਰ ਨੇ ਵੀ ਆਪਣੇ ਗੀਤਾਂ ਨਾਲ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ।ਇਸ ਤੋਂ ਪਹਿਲਾਂ ਫਿਲਮ ਦੀ ਸਟਾਰ ਕਾਸਟ ਦਾ ਯੂਨੀਵਰਸਿਟੀ ਕੈਂਪਸ ਪਹੁੰਚਣ 'ਤੇ ਯੂਨੀਵਰਸਟਿੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਨਿੱਘਾ ਸਵਾਗਤ ਕੀਤਾ।

 

Tags: Pollywood , Rayat Bahra University , Rayat Bahra Group of Institutions , RBGI , Gurvinder Singh Bahra , Ammy Virk , Binnu Dhillon , Gaddi Jaandi Ae Chalaangaan Maardi , Gaddi Jaandi Ae Chalaangaan Maardi Movie , Gaddi Jaandi Ae Chalaangaan Maardi Review , Gaddi Jaandi Ae Chalaangaan Maardi Movie Review , Smeep Kang , Jasmin Bajwa , Mahi Sharma , Jaswinder Bhalla , Gaddi Jaandi Ae Chalaangaan Maardi Reviews

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD