Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜੇਲ ਵਿੱਚ ਬੰਦ ਬੰਦੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਦਿੱਤੀ ਟ੍ਰੇਨਿੰਗ-ਸ਼ੈਸ਼ਨ ਜੱਜ

Judiciary, District Legal Services Authority, Amritsar

Web Admin

Web Admin

5 Dariya News

ਅੰਮ੍ਰਿਤਸਰ , 22 Sep 2023

Last updated on: Sep 22, 2023, 00:00 IST

ਕੰਪੇਨ ( ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜੇਲ ਵਿੱਚ  ਬੰਦ ਬੰਦੀਆਂ ਨੂੰ ਵੱਖ- ਵੱਖ ਕਿੱਤਿਆਂ  ਦੀ ਟ੍ਰੇਨਿੰਗ ਦੇਣ  ਵਾਸਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ,  ਸ਼੍ਰੀ ਰਸ਼ਪਾਸ ਸਿੰਘ, ਚੀਫ ਜੂਡੀਸ਼ਿਅਲ ਮੇਜਿਸਟ੍ਰੇਟ, ਅੰਮ੍ਰਿਤਸਰ ਨੇ ਦੱਸਿਆ ਕਿ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜੀ ਦੀਆਂ ਹਦਾਇਤਾਂ ਅਨੁਸਾਰ ਕੰਪੇਨ(ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਦੇ ਤਹਿਤ ਖੇਤੀ-ਬਾੜੀ, ਟੇਲਰਿੰਗ/ ਫੈਬਰੀਕੇਸ਼ਨ ਆਫ ਗਾਰਮੈਂਟਸ ਦੇ  ਸਬੰਧ  ਵਿੱਚ  ਜੇਲ੍ਹ ਵਿੱਚ ਬੰਦ ਬੰਦੀਆਂ ਨੂੰ  ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ, ਤਾਂ ਜੋ ਜੇਲ ਵਿੱਚ ਬੰਦ ਬੰਦੀ ਰਿਹਾਈ ਤੋਂ ਬਾਅਦ ਕਿਸੇ ਕਿੱਤੇ ਵਿੱਚ ਰੁੱਝ ਸਕਣ ਤਾਂ ਜੋ ਉਹ ਸਵੈ-ਨਿਰਭਰ ਹੋਕੇ ਆਪਣੇ ਅਤੇ ਆਪਣੇ ਪਰਿਵਾਰ ਵਾਸਤੇ ਜੀਵਕਾ ਕਮਾ ਸਕਣ, ਅਤੇ ਭਵਿੱਖ ਵਿੱਚ ਉਹ ਕਿਸੇ ਅਪਰਾਧ ਵਿੱਚ ਨਾ ਜਾ ਸਕਣ। ਇਸ ਟ੍ਰੇਨਿੰਗ  ਪ੍ਰੋਗਰਾਮ ਦੇ ਦੌਰਾਨ ਜੇਲ ਦੇ ਅਧਿਕਾਰੀ ਵੀ ਮੌਜੂਦ ਸਨ।

ਸ਼੍ਰੀ ਮਤੀ ਸ਼ਲਿੰਦਰ ਕੌਰ ਟ੍ਰਰੇਨਰ ਨੇ ਲੇਡੀਜ਼ ਬੈਰਿਕ ਵਿੱਚ 40 ਔਰਤਾਂ ਨੂੰ ਟੇਲਰਿੰਗ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਸ਼੍ਰੀ ਜਸਵਿੰਦਰ ਸਿੰਘ , ਐਗਰੀਕਲਚਰ ਇੰਨਫਰਮੇਸ਼ਨ ਅਫਸਰ, ਫਾਰਮਰ ਟਰੇਨਿੰਗ ਸੈਂਟਰ, ਖਾਲਸਾ ਕਾਲਜ, ਅੰਮ੍ਰਿਤਸਰ ਅਤੇ ਅਜੈ ਕੁਮਾਰ , ਅਸੀਸਟੈਂਟ ਪ੍ਰੋਫੈਸਰ , ਕਿਸਾਨ ਵਿਗਿਆਨ ਕੇਂਦਰ, ਅੰਮ੍ਰਿਤਸਰ  ਜੀ ਵੱਲੋਂ ਜੇਲ ਵਿੱਚ ਜੈਂਟਸ ਬੈਰਿਕ ਵਿੱਚ ਬੇਕਰੀ ਅਤੇ ਐਗਰੀਕਲਚਰ ਬਾਰੇ ਟ੍ਰੇਨਿੰਗ ਦਿੱਤੀ ਗਈ।

 

Tags: Judiciary , District Legal Services Authority , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD