Thursday, 16 May 2024

 

 

ਖ਼ਾਸ ਖਬਰਾਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ

 

ਜਿਲ੍ਹਾ ਪਰਸ਼ਾਸਨ ਵਲੋਂ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ਤੇ ਸੰਗਤਾਂ ਦਾ ਕੀਤਾ ਧੰਨਵਾਦ

DC Gurdaspur, Himanshu Aggarwal, Deputy Commissioner Gurdaspur, Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 23 Sep 2023

ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਅੱਜ ਦੇਰ ਸ਼ਾਮ, ਨੇੜੇ ਦਫਤਰ ਐਸਐਸਪੀ,ਬਟਾਲਾ ਤੇ ਪਹੁੰਚਣ ਤੇ ਜਿਲ੍ਹਾ ਪਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ,  ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ,ਮੈਡਮ ਅਸ਼ਵਨੀ ਗੋਟਿਆਲ  ਐਸਐਸਪੀ ਬਟਾਲਾ ਅਤੇ ,ਡਾ ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਵਿਆਹ ਪੁਰਬ ਦੇ ਕਾਰਜ ਸਫਲਤਾਪੂਰਵਕ ਸੰਪੰਨ ਹੋਣ ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸਮੁੱਚੇ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਸਨ ਤੇ ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਆਪਣੀ ਸ਼ਰਧਾ ਅਰਪਿਤ ਕੀਤੀ ਗਈ।ਇਸ ਮੌਕੇ ਐਚ ਐਸ ਸੰਧੂ ਐਸ ਪੀ (ਐਚ), ਗੁਰਪ੍ਰੀਤ ਸਿੰਘ ਐਸਪੀ (ਡੀ), ਤਹਿਸੀਲਦਾਰ ਅਭਿਸ਼ੇਕ ਵਰਮਾ, ਲਲਿਤ ਕੁਮਾਰ ਡੀਐਸਪੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਬਰ ਗੁਰਨਾਮ ਸਿੰਘ ਜੱਸਲ, ਮੈਂਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ  ਪਰਬੰਧਕ ਕਮੇਟੀ ਦੇ ਮੈਬਰ ਆਦਿ ਮੌਜੂਦ ਸਨ।

 

Tags: DC Gurdaspur , Himanshu Aggarwal , Deputy Commissioner Gurdaspur , Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD