Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਪੁਲਿਸ ਵੱਲੋਂ ਰਾਜਗੜ੍ਹ ਵਿੱਚ ਨਸ਼ਾ ਤਸਕਰ ਦੀ 33.27 ਲੱਖ ਰੁਪਏ ਦੀ ਜਾਇਦਾਦ ਜਬਤ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਸਮਾਣਾ/ਪਟਿਆਲਾ , 23 Sep 2023

Last updated on: Sep 23, 2023, 00:00 IST

ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਕਾਰਵਾਈ ਵਿੱਚ ਤੇਜੀ ਲਿਆਂਦੀ ਹੋਈ ਹੈ। ਇਹ ਜਾਣਕਾਰੀ ‌ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ ਉਪਰ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿਖੇ ਨਸ਼ੇ ਵੇਚਕੇ ਬਣਾਈ ਗਈ ਜਾਇਦਾਦ ਜਬਤ ਕੀਤੀ ਗਈ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਐਸਪੀ ਡਿਟੈਕਟਿਵ ਹਰਵੀਰ ਸਿੰਘ ਅਟਵਾਲ ਤੇ ਐਸਪੀ ਓਪਰੇਸ਼ਨ ਸੌਰਵ ਜਿੰਦਲ ਦੀ ਦੇਖ-ਰੇਖ ਹੇਠ ਥਾਣਾ ਪਸਿਆਣਾ ਦੀ ਪੁਲਿਸ ਨੇ ਡੀਐਸਪੀ ਸਮਾਣਾ ਨੇਹਾ ਅਗਰਵਾਲ ਅਤੇ ਐਸਐਚਓ ਕਰਨਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਵਿੱਕੀ ਕੌਰ ਪਤਨੀ ਬਲਕਾਰ ਸਿੰਘ ਵਾਸੀ ਰਾਜਗੜ੍ਹ ਵੱਲੋਂ ਨਸ਼ੇ ਵੇਚਕੇ ਬਣਾਈ ਗਈ ਜਾਇਦਾਦ, ਜਿਸਦੀ ਕੀਮਤ 33 ਲੱਖ 27 ਹਜਾਰ 50 ਰੁਪਏ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਐਕਟ ਅਧੀਨ ਕਾਰਵਾਈ ਕਰਕੇ ਹੋਏ ਇਸ ਪ੍ਰਾਪਰਟੀ ਨੂੰ ਯੋਗ ਅਥਾਰਟੀ ਤੋਂ ਜਬਤ ਕਰਨ ਦੇ ਹੁਕਮ ਹਾਸਲਕਰਕੇ ਕਾਇਦੇ ਅਨੁਸਾਰ ਜਬਤ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਨੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਜਬਤ ਕਰਨ ਦੇ ਹੁਕਮ ਵਿੱਕੀ ਕੌਰ ਦੇ ਘਰ ਮੂਹਰੇ ਚਿਪਕਾਅ ਕੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਗਈ ਕਿ ਉਹ ਕਾਲੇ ਕਾਰੋਬਾਰ ਨੂੰ ਛੱਡਕੇ ਮੁੱਖ ਧਾਰਾ ਵਿੱਚ ਸ਼ਾਮਲ ਹੋ ਜਾਣ ਨਹੀਂ ਤਾਂ ਪੁਲਿਸ ਵੱਲੋਂ ਭਵਿੱਖ ਵਿੱਚ ਹੋਰ ਵੀ ਅਜਿਹੀਆਂ ਜਾਇਦਾਦਾਂ ਨੂੰ ਜਬਤ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD