Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਸਮੇਂ ਸਿਰ ਦੇਣ ਵਿੱਚ ਨਾਕਾਮ ਰਹਿਣ ਲਈ ਸਰਕਾਰ ਦੀ ਆਲੋਚਨਾ ਕੀਤੀ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ/ਰੋਪੜ , 25 Sep 2023

Last updated on: Sep 25, 2023, 00:00 IST

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਪ੍ਰਿਥੀਪੁਰ, ਮਿੰਧਵਾਂ ਲੋਅਰ, ਕੋਟਲਾ ਪਾਵਰ ਹਾਊਸ ਅਤੇ ਬੱਸੋਵਾਲ ਵਿਖੇ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਤੋਂ ਇਲਾਵਾ, ਉਨ੍ਹਾਂ ਪਿੰਡ ਗੱਜਪੁਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਵੀ ਕੀਤਾ, ਜਿਸ ਲਈ ਉਨ੍ਹਾਂ ਆਪਣੇ ਸੰਸਦੀ ਕੋਟੇ ਵਿੱਚੋਂ 3 ਲੱਖ ਰੁਪਏ ਦੀ ਗਰਾਂਟ ਦਿੱਤੀ।ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  

ਹਾਲਾਂਕਿ, ਕੋਰੋਨਾ ਮਹਾਮਾਰੀ ਦੌਰਾਨ ਸੰਸਦ ਮੈਂਬਰਾਂ ਦੀ ਗ੍ਰਾਂਟ ਦਾ ਵੱਡਾ ਹਿੱਸਾ ਕੇਂਦਰ ਸਰਕਾਰ ਨੇ ਰੋਕ ਲਿਆ ਸੀ, ਤਾਂ ਜੋ ਉਸ ਰਕਮ ਦੀ ਵਰਤੋਂ ਬਚਾਅ ਕਾਰਜਾਂ ਲਈ ਕੀਤੀ ਜਾ ਸਕੇ। ਪਰ ਫਿਰ ਵੀ ਉਨ੍ਹਾਂ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।ਇਸੇ ਤਰ੍ਹਾਂ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਹੋਈ ਭਾਰੀ ਬਰਸਾਤ ਅਤੇ ਪਾਣੀ ਭਰਨ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾਉਣ ਅਤੇ ਲੋਕਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹਿਣ ਲਈ ਸੂਬਾ ਸਰਕਾਰ ਦੀ ਨਿਖੇਧੀ ਕੀਤੀ।  ਜਿਸ ਕਾਰਨ ਕਿਸਾਨ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹਨ।

ਜਿੱਥੇ ਹੋਰਨਾਂ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸੈਣੀ, ਗੁਰਬੀਰ ਗੱਜਪੁਰ, ਡਾ. ਅੱਛਰ ਸ਼ਰਮਾ, ਮੰਜੂ ਸ਼ਰਮਾ ਸਰਪੰਚ ਗੱਜਪੁਰ, ਪੁਸ਼ਪਾ ਦੇਵੀ ਸਰਪੰਚ, ਵਿਜੇ ਕੁਮਾਰ ਪੰਚ, ਹਰੀਸ਼ ਕੁਮਾਰ ਪੰਚ, ਰਾਜੇਸ਼ ਕੁਮਾਰ, ਰਾਮ ਨਾਥ, ਤਰਸੇਮ ਸ਼ਰਮਾ, ਜਸਵੀਰ ਕੌਰ ਸਰਪੰਚ, ਪੂਰਨ ਚੰਦ, ਰਵੀ ਦੱਤ ਪੰਚਾਇਤ ਮੈਂਬਰ, ਭੋਲੀ ਦੇਵੀ, ਬਿਕਰਮ ਚੰਦ, ਬਿੰਦਰ ਕੌਰ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD