Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਲਿਆਉਣਾ ਜ਼ਰੂਰੀ : ਸੰਜੀਵ ਵਸ਼ਿਸ਼ਟ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 25 Sep 2023

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਅਤੇ ਖੇਡਾਂ ਵੱਲ ਲਿਆਉਣਾ ਸਮੇਂ ਦੀ ਲੋੜ ਹੈ। ਸਾਰਿਆਂ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਅਜਿਹੇ ਪ੍ਰੋਗਰਾਮ ਕਰਵਾਉਣੇ ਚਾਹੀਦੇ ਹਨ। ਇਹ ਗੱਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਮੁਹਾਲੀ ਦੇ ਪਿੰਡ ਗੀਗੇ ਮਾਜਰਾ ਵਿੱਚ ਕਰਵਾਏ ਕੁਸ਼ਤੀ ਦੰਗਲ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਹੀ।  

ਇਹ ਕੁਸ਼ਤੀ ਦੰਗਲ ਗਰਾਮ ਪੰਚਾਇਤ ਗੀਗੇ ਮਾਜਰਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਗੋਸਾਈਵਾਲਾ ਮੇਲੇ ਨੂੰ ਸਮਰਪਿਤ ਕਰਵਾਇਆ ਗਿਆ। ਜਿਸ ਵਿੱਚ ਪਹਿਲੀ ਝੰਡੀ ਦੀ ਕੁਸ਼ਤੀ ਲਈ 81 ਹਜ਼ਾਰ ਰੁਪਏ ਅਤੇ ਦੂਜੀ ਝੰਡੀ ਦੀ ਕੁਸ਼ਤੀ ਲਈ 71 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ। ਪ੍ਰੋਗਰਾਮ ਵਿੱਚ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਤੌਰ 'ਤੇ ਬੂਟੇ ਲਗਾਏ ਗਏ। 

ਆਏ ਹੋਏ ਸਾਰੇ ਸੱਜਣਾਂ ਨੂੰ ਬੂਟੇ ਵੰਡੇ ਗਏ। ਇਸ ਦੌਰਾਨ ਸਰਪੰਚ ਤਰਸੇਮ ਸਿੰਘ, ਪੰਚ ਦਿਲਬਾਗ ਸਿੰਘ, ਕੁਲਵੰਤ ਸਿੰਘ, ਕਾਲਾ ਸਿੰਘ, ਪ੍ਰਧਾਨ ਨਰਿੰਦਰ ਕੁਮਾਰ, ਮੈਨੇਜਰ ਸਰਦਾਰਾ ਸਿੰਘ, ਦਲਵੀਰ ਸਿੰਘ, ਹਰਜੀਤ ਸਿੰਘ, ਰੁਪਿੰਦਰ ਸਿੰਘ, ਕਾਰਜ ਰਾਮ, ਲਾਲੀ, ਹੈਪੀ, ਜੋਗਾ ਅਤੇ ਮੰਗਾ ਤੋਂ ਇਲਾਵਾ ਹੋਰ ਮੈਂਬਰ ਵੀ. ਪ੍ਰਬੰਧਕ ਕਮੇਟੀ ਹਾਜ਼ਰ ਸਨ

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD