Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰੂਪਨਗਰ ਦੇ ਨਹਿਰੂ ਸਟੇਡੀਅਮ ਵਿੱਖੇ ਡਾਇਰੈਕਟਰ ਸਪੋਟਸ ਨੇ ਕੀਤੀ ਸ਼ਿਰਕਤ

ਜ਼ਿਲ੍ਹਾ ਪੱਧਰ ਉਤੇ ਹੋ ਰਹੀਆਂ ਖੇਡਾਂ ਦਾ ਜਾਇਜ਼ਾ ਲਿਆ ਤੇ ਖਿਡਾਰੀਆਂ ਨੂੰ ਦਿੱਤਾ ਜਾਂਦਾ ਖਾਣੇ ਦੀ ਗੁਣਵੱਤਾ ਚੈੱਕ ਕੀਤੀ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Rupnagar, Ropar

Web Admin

Web Admin

5 Dariya News

ਰੂਪਨਗਰ , 26 Sep 2023

Last updated on: Sep 26, 2023, 00:00 IST

ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੂਜਾ ਫੇਸ ਕਰਵਾਇਆ ਜਾ ਰਿਹਾ ਹੈ ਹਨ।ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੱਜ ਡਾਇਰੈਕਟਰ ਸਪੋਰਟਸ ਪੰਜਾਬ ਹਰਪ੍ਰੀਤ ਸਿੰਘ ਸੂਦਾਨ  ਨੇ ਨਹਿਰੂ ਸਟੇਡੀਅਮ ਸ਼ਿਰਕਤ ਕੀਤੀ।ਉਨ੍ਹਾਂ ਨੇ ਜ਼ਿਲ੍ਹਾ ਪੱਧਰ ਉਤੇ ਹੋ ਰਹੀਆਂ ਖੇਡਾਂ ਦਾ ਜਾਇਜ਼ਾ ਲਿਆ ਅਤੇ ਖਿਡਾਰੀਆਂ ਨੂੰ ਦਿੱਤਾ ਜਾਂਦਾ ਖਾਣਾ ਵੀ ਚੈੱਕ ਕੀਤਾ।

ਇਸ ਮੌਕੇ ਡਾਇਰੈਕਟਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪੇ੍ਰਿਤ ਕੀਤਾ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਇੱਕ ਚੰਗਾ ਉਪਰਾਲਾ ਹੈ ਜਿਸ ਨਾਲ ਨੌਜਵਾਨ ਨਸ਼ਿਆਂ ਤੋਂ ਪਰੇ ਰਹਿ ਕੇ ਇੱਕ ਚੰਗਾ ਤੇ ਸਿਹਤਮੰਦ ਸਮਾਜ ਸਿਰਜ ਰਹੇ ਹਨ ਜੋ ਆਉਣ ਵਾਲੇ ਸਮੇਂ ਸੂਬੇ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।

ਉਨ੍ਹਾਂ ਖੇਡ ਦੇ ਮੈਦਾਨਾਂ ਵਿੱਚ ਜਾ ਕੇ ਖੇਡ ਰਹੇ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਕੀਤੀ ਅਤੇ ਅੱਗੇ ਤੋਂ ਵੀ ਖੇਡਾਂ ਦੇ ਖੇਤਰ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਡਾਇਰੈਕਟਰ ਸਪੋਟਸ ਪੰਜਾਬ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਸਮੂਹ ਲੋਕਲ ਕੋਚ ਅਤੇ ਦਫਤਰੀ ਸਟਾਫ ਹਾਜ਼ਰ ਸੀ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD