Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਆਈ.ਟੀ.ਆਈ ਦੇ ਵਾਟਰ ਵਰਕਸ ਤੋਂ ਸਫ਼ਾਈ ਰੈਲੀ ਕੱਢੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission

Web Admin

Web Admin

5 Dariya News

ਪਟਿਆਲਾ , 26 Sep 2023

Last updated on: Sep 26, 2023, 00:00 IST

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਇੱਥੇ ਆਈ.ਟੀ.ਆਈ ਦੇ ਵਾਟਰ ਵਰਕਸ ਵਿੱਚ ਸਫ਼ਾਈ ਰੈਲੀ ਕੱਢੀ।ਇਸ ਸਵੱਛਤਾ ਰੈਲੀ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਪਟਿਆਲਾ ਦੇ ਡੀਐਸਓ ਕਮ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਵਿਪਨ ਸਿੰਗਲਾ ਅਤੇ ਐਸਡੀਉ ਵਿਨੋਦ ਕੁਮਾਰ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ 

ਇਸ ਰੈਲੀ ਮੌਕੇ ਡੀਐਸਓ ਦੇ ਸਮੂਹ ਸੀ ਐਂਡ ਡੀ ਵਰਕਰਾਂ ਨੇ ਵਾਟਰ ਵਰਕਸ ਦੀ ਸਫਾਈ ਕੀਤੀ। ਇਸ ਮੌਕੇ ਸੀਡੀਐਸ ਸੀਮਾ ਸੋਹਲ ਤੇ ਹਰਜਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ।ਉਨ੍ਹਾਂ ਦੱਸਿਆ ਕਿ ਸਵੱਛਤਾ ਹੀ ਸੇਵਾ ਤਹਿਤ ਲੋਕਾਂ ਨੂੰ ਸਫਾਈ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD