Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋ ਵਾਰਡ ਨੰਬਰ 23 'ਚ ਵਿਕਾਸ ਕਾਰਜਾਂ ਦਾ ਉਦਘਾਟਨ

85 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਦੀ ਬਦਲੇਗੀ ਨੁਹਾਰ : ਦਲਜੀਤ ਸਿੰਘ ਭੋਲਾ ਗਰੇਵਾਲ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 26 Sep 2023

Last updated on: Sep 26, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 23 'ਚ ਸਥਿਤ ਅਰਬਨ ਅਸਸਟੇਟ ਫੇਸ-1 ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਮੰਗ ਅਨੁਸਾਰ ਵਾਰਡ ਨੰਬਰ 23 ਦੀਆਂ ਸੜਕਾਂ ਲੁੱਕ ਪਾ ਕੇ ਦੁਬਾਰਾ ਤੋਂ ਨਵੀਆਂ ਤੇ ਵਧੀਆ ਤਕਨੀਕ ਨਾਲ ਤਿਆਰ ਕੀਤੀਆਂ ਜਾਣਗੀਆਂ ਜਿਸ ਤੇ ਕਰੀਬ 85 ਲੱਖ ਰੁਪਏ ਦੀ ਲਾਗਤ ਆਵੇਗੀ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।  

ਇਸ ਮੌਕੇ ਹਾਜ਼ਰ ਇਲਾਕਾ ਵਾਸੀਆਂ ਨੇ ਵਾਰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਤੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਜੋ ਵੀ ਵਾਅਦੇ ਕੀਤੇ ਸਨ, ਉਹਨਾਂ ਨੂੰ ਪਹਿਲ ਦੇ ਅਧਾਰ ਤੇ ਨਿਭਾਇਆ ਜਾ ਰਿਹਾ ਹੈ ਅਤੇ ਕਿਹਾ ਕਿ ਇਲਾਕੇ ਅੰਦਰ ਹੋ ਰਹੇ ਵਿਕਾਸ ਕਾਰਜਾਂ ਤੋਂ ਅਸੀਂ ਸੰਤੁਸ਼ਟ ਹਾਂ ਤੇ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਲਾਕੇ ਅੰਦਰ ਹੋਰ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਵਾਏ ਜਾਣਗੇ।ਇਸ ਮੌਕੇ ਰਮੇਸ਼, ਪਿੰਕਾ, ਹਨੀ ਅੱਗਰਵਾਲ,  ਸੰਦੀਪ  ਮਿਸ਼ਰਾ , ਮੋਟੀ ਸੂਦ, ਅਮਰਜੀਤ ਸਿੰਘ ਪ੍ਰਤਾਮ ਸੈਣੀ, ਮੋਹਿਤ ਸ਼ਰਮਾ, ਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD