Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਸ ਦੁਸਹਿਰੇ ਦੇ ਤਿਉਹਾਰ ਨੂੰ ਕਾਮੇਡੀ, ਹਸੀ-ਮਜ਼ਾਕ ਤੇ ਠਹਾਕਿਆ ਦੇ ਨਾਲ ਭਰਨ ਲਈ ਪੇਸ਼ ਹੋਣ ਜਾ ਰਹੀ ਹੈ, ਗਿੱਪੀ ਗਰੇਵਾਲ ਸਟਾਰਰ ਫਿਲਮ "ਮੌਜਾਂ ਹੀ ਮੌਜਾਂ"

ਫਿਲਮ 20 ਅਕਤੂਬਰ 2023 ਨੂੰ ਹੋਵੇਗੀ ਸਿਨੇਮਾਘਰਾਂ 'ਚ ਰਿਲੀਜ਼

Pollywood, Maujaan Hi Maujaan, Gippy Grewal, Tanu Grewal, Karamjit Anmol, Binnu Dhillon, Hashneen Chauhan, Smeep Kang, Yograj Singh, Maujaan Hi Maujaan Movie, Maujaan Hi Maujaan Movie Release Date , Maujaan Hi Maujaan Movie Cast , Maujaan Hi Maujaan Release Date , Maujaan Hi Maujaan Cast , Maujaan Hi Maujaan Gippy Grewal , Salman Khan , Gippy Grewal Salman Khan , Maujaan Hi Maujaan Trailer

Web Admin

Web Admin

5 Dariya News

ਚੰਡੀਗੜ੍ਹ , 28 Sep 2023

Last updated on: Sep 28, 2023, 00:00 IST

ਪੰਜਾਬੀ ਹਾਸੇ ਤੇ ਕਾਮੇਡੀ ਦੇ ਨਾਲ ਆਪਣੇ ਦੁਸਹਿਰੇ ਨੂੰ ਰੌਸ਼ਨ ਕਰਨ ਲਈ ਤਿਆਰ ਹੋ ਜਾਓ ਕਿਉਂਕਿ ਪੰਜਾਬੀ ਫਿਲਮ "ਮੌਜਾਂ ਹੀ ਮੌਜਾਂ" ਇਸ ਦੁਸ਼ਹਿਰੇ ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸਦਾ ਟ੍ਰੇਲਰ ਹਾਲ ਹੀ ਵਿੱਚ ਬਾਲੀਵੁੱਡ ਦੇ ਮਸ਼ਹੂਰ ਸੁਪਰਸਟਾਰ ਸਲਮਾਨ ਖਾਨ ਦੁਆਰਾ ਕੀਤਾ ਗਿਆ ਹੈ। ਇਹ ਹੰਗਾਮਾ ਭਰਪੂਰ ਕਾਮੇਡੀ ਫਿਲਮ ਆਪਣੇ ਬੇਮਿਸਾਲ ਕਾਮਿਕ ਟਾਈਮਿੰਗ, ਮਜ਼ੇਦਾਰ ਪੰਚਾਂ ਅਤੇ ਕਲਾਕਾਰਾਂ ਦੇ ਅਸਾਧਾਰਨ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਹਸਾਉਣ ਦਾ ਵਾਅਦਾ ਕਰਦੀ ਹੈ।

ਮਸ਼ਹੂਰ ਫਿਲਮ ਨਿਰਮਾਤਾ ਸਮੀਪ ਕੰਗ ਦੁਆਰਾ ਨਿਰਦੇਸ਼ਤ, "ਮੌਜਾਂ ਹੀ ਮੌਜਾਂ" ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ, ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ, ਅਤੇ ਹਸ਼ਨੀਨ ਚੌਹਾਨ ਦਿਖਾਈ ਦੇਣਗੇ। ਇਹ ਫਿਲਮ ਮਜ਼ੇਦਾਰ, ਡਰਾਮੇ, ਅਤੇ ਬੇਅੰਤ ਕਾਮੇਡੀ ਨਾਲ ਭਰੀ ਇੱਕ ਨਾਨ-ਸਟਾਪ ਮਨੋਰੰਜਨ ਕਰਨ ਦਾ ਵਾਅਦਾ ਕਰਦੀ ਹੈ।

ਫਿਲਮ ਦੀ ਸਟੋਰੀ ਅਤੇ ਸਕ੍ਰੀਨਪਲੇਅ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਅਤੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ, ਫਿਲਮ ਨੂੰ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ, ਇਸ ਫਿਲਮ ਨੂੰ ਦੂਰਦਰਸ਼ੀ ਅਮਰਦੀਪ ਗਰੇਵਾਲ ਦੁਆਰਾ ਤਿਆਰ ਕੀਤਾ ਗਿਆ ਹੈ।

 

Tags: Pollywood , Maujaan Hi Maujaan , Gippy Grewal , Tanu Grewal , Karamjit Anmol , Binnu Dhillon , Hashneen Chauhan , Smeep Kang , Yograj Singh , Maujaan Hi Maujaan Movie , Maujaan Hi Maujaan Movie Release Date , Maujaan Hi Maujaan Movie Cast , Maujaan Hi Maujaan Release Date , Maujaan Hi Maujaan Cast , Maujaan Hi Maujaan Gippy Grewal , Salman Khan , Gippy Grewal Salman Khan , Maujaan Hi Maujaan Trailer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD