Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ 'ਤੇ ਦਿੱਤੀ ਸ਼ਰਧਾਂਜਲੀ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 28 Sep 2023

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਹਿਰ ਵਿੱਚ ਕਈ ਥਾਵਾਂ ’ਤੇ ਪ੍ਰੋਗਰਾਮ ਕਰਵਾਏ ਗਏ। ਇਸੇ ਤਰ੍ਹਾਂ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਭਾਜਪਾ ਮੁਹਾਲੀ ਦੀ ਟੀਮ ਨੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। 

ਇਸ ਦੌਰਾਨ ਵਸ਼ਿਸ਼ਟ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਆਪਣੇ ਹੱਕਾਂ ਲਈ ਹਮੇਸ਼ਾ ਲੜਨਾ ਚਾਹੀਦਾ ਹੈ ਅਤੇ ਕਿਸੇ ਦੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਨਾ ਚਾਹੀਦਾ। 

ਇਸ ਦੌਰਾਨ ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਜਗਦੀਪ ਔਜਲਾ, ਮੰਡਲ ਪ੍ਰਧਾਨ ਅਨਿਲ ਕੁਮਾਰ, ਸੰਜੀਵ ਜੋਸ਼ੀ, ਜਸਮਿੰਦਰ ਸਿੰਘ, ਰਾਖੀ ਪਾਠਕ ਤੋਂ ਇਲਾਵਾ ਕਰਮਵੀਰ ਸਿੰਘ ਅਤੇ ਰੋਹਿਤ ਸ਼ਰਮਾ ਹਾਜ਼ਰ ਸਨ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD