Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਖਿਡਾਰੀਆਂ ਵਿੱਚ ਭਰ ਰਹੀਆਂ ਨਸ਼ਾ ਰਹਿਤ ਜੀਵਨ ਜਿਉਣ ਦਾ ਉਤਸ਼ਾਹ- ਅੰਮ੍ਰਿਤਪਾਲ ਸਿੰਘ ਸੁਖਾਨੰਦ

ਜ਼ਿਲ੍ਹਾ ਪੱਧਰੀ ਖੇਡ ਮੁਕਾਬਿਲਆਂ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਮੋਗਾ , 29 Sep 2023

Last updated on: Sep 29, 2023, 00:00 IST

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਪੂਰੇ ਯੋਗ ਪ੍ਰਬੰਧਾਂ ਹੇਠ ਚਲਾਏ ਜਾ ਰਹੇ ਹਨ। ਖਿਡਾਰੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਿਲਆਂ ਵਿੱਚ ਹਿੱਸਾ ਲੈ ਰਹੇ ਹਨ। 

ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਇਹ ਦੱਸ ਰਿਹਾ ਹੈ ਕਿ ਇਹ ਸੀਜ਼ਨ ਪੰਜਾਬ ਦੇ ਖਿਡਾਰੀਆਂ ਵਿੱਚ ਨਸ਼ਾ ਰਹਿਤ ਅਤੇ ਪੰਜਾਬ ਲਈ ਕੁਝ ਵੱਖਰਾ ਕਰਨ ਦਾ ਉਤਸ਼ਾਹ ਭਰ ਰਿਹਾ ਹੈ। ਪੰਜਾਬ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨ ਖੇਡਾਂ ਮੈਦਾਨਾਂ ਨਾਲ ਜੁੜ ਕੇ ਆਪਣਾ ਚੰਗੇਰਾ ਅਤੇ ਨਸ਼ਾ ਰਹਿਤ ਭਵਿੱਖ ਬਣਾਉਣ। 

ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਇਹ ਖੇਡਾਂ ਕਾਰਗਰ ਸਾਬਿਤ ਹੋ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਕੀਤਾ ਗਿਆ। 

ਉਨ੍ਹਾਂ ਵੱਲੋਂ ਜ਼ਿਲ੍ਹਾ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ।  ਇਸ ਮੌਕੇ ਖੇਡ ਕਬੱਡੀ ਨੈਸ਼ਨਲ ਅੰ.17 ਲੜਕੇ ਵਿੱਚ ਯੂਨੀਕ ਸਕੂਲ ਸਮਾਲਸਰ ਦੀ ਟੀਮ ਪਹਿਲੇ ਸਥਾਨ ਤੇ ਰਹੀ ਅਤੇ ਦੂਜੇ ਸਥਾਨ ਤੇ ਸਰਕਾਰੀ ਹਾਈ ਸਕੂਲ, ਮਨਾਵਾਂ ਦੀ ਟੀਮ ਜੇਤੂ ਰਹੀ। ਇਸ ਤੋਂ ਇਲਾਵਾ ਖੇਡ ਖੋ-ਖੋ ਅੰ.17 ਲੜਕੀਆਂ ਦੇ ਫਾਈਨਲ ਮੁਕਾਬਲੇ ਵਿੱਚ ਦਿੱਲੀ ਕਾਨਵੇਟ ਸਕੂਲ ਮੁੰਡੀ ਜਮਾਲ ਅਤੇ ਪਿੰਡ ਖੋਸਾ ਕੋਟਲਾ ਦੇ ਮੁਕਾਬਲਾ ਕਰਵਾਇਆ ਗਿਆ ਅਤੇ ਇਨ੍ਹਾਂ ਵਿੱਚ ਦਿੱਲੀ ਕਾਨਵੇਟ ਸਕੂਲ ਮੁੰਡੀ ਜਮਾਲ ਨੇ ਪਹਿਲਾ ਸਥਾਨ ਅਤੇ ਪਿੰਡ ਖੋਸਾ ਕੋਟਲਾ ਦੀ ਟੀਮ ਜੇਤੂ ਰਹੀ। 

ਇਸ ਤੋਂ ਇਲਾਵਾ ਕਿੱਕ ਬਾਕਸਿੰਗ, ਜੂਡੋ, ਕਬੱਡੀ ਸਰਕਲ ਦੇ ਮੈਚ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਿਲਆਂ ਦੇ ਸਥਾਨਾਂ ਉੱਪਰ ਵੱਖ-ਵੱਖ ਵਿਭਾਗਾਂ ਦੀਆਂ ਯੋਗ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਕਿਸੇ ਵੀ ਪ੍ਰੇ਼ਸ਼ਾਨੀ ਜਾਂ ਰਿਫਰੈਸ਼ਮੈਂਟ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD