Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਚੰਡੀਗੜ੍ਹ ਭਾਜਪਾ ਪਰਿਵਾਰ ਲਗਾਤਾਰ ਵਧ ਰਿਹਾ ਹੈ: ਅਰੁਣ ਸੂਦ

Arun Sood, BJP Chandigarh, Bharatiya Janata Party, BJP

Web Admin

Web Admin

5 Dariya News

ਚੰਡੀਗੜ੍ਹ , 30 Sep 2023

Last updated on: Sep 30, 2023, 00:00 IST

ਸੈਕਟਰ 34 ਫਰਨੀਚਰ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਨੇ ਇੱਕ ਮਹੀਨਾ ਪਹਿਲਾਂ ਚੰਡੀਗੜ੍ਹ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ ਸੀ ਅਤੇ ਸੂਦ ਨੇ ਪ੍ਰਸ਼ਾਸਨ ਨਾਲ ਗੱਲ ਕਰਕੇ 2 ਹਫ਼ਤਿਆਂ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਸੀ।

 ਫਰਨੀਚਰ ਮਾਰਕੀਟ ਕਮੇਟੀ ਦੇ ਚੇਅਰਮੈਨ ਯਸ਼ਪਾਲ ਚੱਢਾ, ਪ੍ਰਧਾਨ ਹਜ਼ਾਰਾ ਸਿੰਘ, ਸਕੱਤਰ ਦਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਦੀ ਅਗਵਾਈ ਹੇਠ ਅਰੁਣ ਸੂਦ ਦਾ ਧੰਨਵਾਦ ਕਰਨ ਲਈ ਇਕ ਲੰਗਰ ਲਗਾਇਆ ਗਿਆ।  ਇਸ ਲੰਗਰ ਦੌਰਾਨ ਮਾਰਕੀਟ ਕਮੇਟੀ ਦੇ 100 ਤੋਂ ਵੱਧ ਦੁਕਾਨਦਾਰ ਅਤੇ ਵਰਕਰ ਭਾਜਪਾ ਵਿੱਚ ਸ਼ਾਮਲ ਹੋਏ।  

ਅਰੁਣ ਸੂਦ ਨੇ ਭਾਜਪਾ ਦਾ ਭਗਵਾ ਪਟਕਾ ਪਾ ਕੇ ਸਾਰਿਆਂ ਦਾ ਪਾਰਟੀ ਵਿਚ ਸਵਾਗਤ ਕੀਤਾ।ਅਰੁਣ ਸੂਦ ਨੇ ਸਮੂਹ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਸਬਕਾ ਸਾਥ, ਸਬਕਾ ਵਿਸ਼ਵਾਸ ਦੀ ਨੀਤੀ 'ਤੇ ਚੱਲਦਿਆਂ ਸਾਰਿਆਂ ਦਾ ਸਤਿਕਾਰ ਕਰੇਗੀ।  ਇਸ ਮੌਕੇ ਨਾਮਜ਼ਦ ਕੌਂਸਲਰ ਉਮੇਸ਼ ਘਈ, ਸੋਸ਼ਲ ਮੀਡੀਆ ਕੋਆਰਡੀਨੇਟਰ ਮਨੀਸ਼ ਸ਼ਰਮਾ, ਬੋਰਡ ਪ੍ਰਧਾਨ ਅਨੀਤਾ ਜੋਸ਼ੀ, ਸੁਦਰਸ਼ਨ ਅਤੇ ਹੋਰ ਵਰਕਰ ਵੀ ਹਾਜ਼ਰ ਸਨ।

 

Tags: Arun Sood , BJP Chandigarh , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD