Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵੇਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਚਲਾਇਆ ਗਿਆ ਸਫ਼ਾਈ ਅਭਿਆਨ

Judicicary, Hoshiarpur, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਹੁਸ਼ਿਆਰਪੁਰ , 01 Oct 2023

Last updated on: Oct 01, 2023, 00:00 IST

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਜੇ.ਐਮ.ਆਈ.ਸੀ ਅਤੇ ਡਿਊਟੀ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਅੱਜ ਨਵੇਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸਫ਼ਾਈ ਅਭਿਆਨ ਚਲਾ ਕੇ ਸ਼੍ਰਮਦਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਗੰਦਗੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਅਤੇ ਰੀਡਿਊਸ, ਰੀਯੂਜ਼ ਅਤੇ ਰੀਸਾਈਕਲ ਪ੍ਰੋਗਰਾਮ ਵੀ ਲਾਗੂ ਕੀਤਾ। 

ਇਸ ਨਾਲ ਅਦਾਲਤਾਂ ਦੇ ਅੰਦਰ ਮੁੜ ਵਰਤੋਂ ਯੋਗ ਸਮੱਗਰੀ ਦੀ ਵਰਤੋਂ ਕਰਕੇ ਘੱਟ ਤੋਂ ਘੱਟ ਕੂੜਾ ਪੈਦਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹੋਰ ਗਤੀਵਿਧੀਆਂ ਜਿਵੇਂ ਗਿੱਲਾ ਅਤੇ ਸੁੱਕਾ ਕੂੜਾ, ਡਸਟਬਿਨ ਸਿਸਟਮ, ਜ਼ੀਰੋ ਵੇਸਟ, ਲਾਲ ਅਤੇ ਪੀਲੇ ਸਪਾਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਮੈਂਬਰਾਂ ਨੂੰ ਗਾਰਬੇਜ ਫਰੀ ਇੰਡੀਆ ਥੀਮ ਤਹਿਤ ਆਪਣੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਘਰ-ਘਰ ਜਾ ਕੇ ਆਮ ਲੋਕਾਂ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ਼ ਵੀ ਹਾਜ਼ਰ ਸੀ।

 

Tags: Judicicary , Hoshiarpur , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD