Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਗਰ ਕੌਂਸਲ ਮਾਨਸਾ ਵੱਲੋਂ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ ਤਹਿਤ ਸ਼ਹਿਰ ਦੀਆਂ ਜਨਤਕ ਥਾਵਾਂ ਦੀ ਸਫਾਈ ਕੀਤੀ

ਲੋਕਾਂ ਨੂੰ ਸਫਾਈ ਮੁਹਿੰਮ ਨਾਲ ਜੁੜ ਕੇ ਸ਼ਹਿਰ ਨੂੰ ਸਵੱਛ ਬਣਾਉਣ ਦਾ ਦਿੱਤਾ ਸੁਨੇਹਾ

Mansa, Swachhta Hi Seva, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada, Ek Tareekh Ek Gahanta Ek Saath

Web Admin

Web Admin

5 Dariya News

ਮਾਨਸਾ , 01 Oct 2023

Last updated on: Oct 01, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਮਾਨਸਾ ਵੱਲੋਂ ਗਾਂਧੀ ਜਯੰਤੀ ਦੇ ਮੱਦੇਨਜ਼ਰ ਪ੍ਰਧਾਨ ਨਗਰ ਕੌਂਸਲ ਸ੍ਰੀ ਵਿਜੇ ਕੁਮਾਰ ਅਤੇ ਕਾਰਜਸਾਧਕ ਅਫ਼ਸਰ ਸ੍ਰੀ ਬਿਪਨ ਕੁਮਾਰ ਦੀ ਅਗਵਾਈ ਵਿਚ ‘ਇਕ ਤਾਰੀਖ, ਇਕ ਘੰਟਾ, ਇੱਕ ਸਾਥ’  ਸਫਾਈ ਮੁਹਿੰਮ ਚਲਾਈ ਗਈ।ਕਾਰਜ ਸਾਧਕ ਅਫਸਰ ਸ੍ਰੀ ਬਿਪਨ ਕੁਮਾਰ ਨੇ ਦੱਸਿਆ ਕਿ ਇਸ ਦਿਨ ਵੱਖ ਵੱਖ ਸੰਸਥਾਵਾਂ ਅਤੇ ਨਗਰ ਕੌਂਸਲ ਮਾਨਸਾ ਦੇ ਸਮੂਹ ਸਟਾਫ ਵੱਲੋ ਸਹਿਰ ਦੀਆ ਵੱਖ ਵੱਖ ਜਨਤਕ ਥਾਵਾਂ ’ਤੇ ਸਫਾਈ ਕੀਤੀ ਗਈ ਅਤੇ ਇੰਨ੍ਹਾਂ ਥਾਵਾਂ ਦੇ ਆਸ ਪਾਸ ਤੋ ਪਲਾਸਟਿਕ, ਕੁੜਾ ਆਦਿ ਇੱਕਠਾ ਕਰਕੇ ਸ਼ਹਿਰ ਦੇ ਵੱਖ ਵੱਖ ਐਮ.ਆਰ.ਐਫ.ਸੈਡਾਂ ’ਚ ਭੇਜਿਆ ਗਿਆ।

ਇਸ ਦੌਰਾਨ ਪ੍ਰਧਾਨ ਨਗਰ ਕੌਂਸਲ ਸ੍ਰੀ ਵਿਜੈ ਕੁਮਾਰ ਵੱਲੋ ਇਸ ਮੁਹਿਮ ਨੂੰ ਸਫਲ ਕਰਨ ਲਈ ਖੁਦ ਨੂੰ ਸਫਾਈ ਅਭਿਆਨ ਵਿਚ ਸ਼ਾਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਨਸਾ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ ਅਤੇ ਸਹਿਰ ਵਿੱਚ ਕੋਈ ਵੀ ਕੂੜੇ ਦਾ ਢੇਰ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਿੰਗਲ ਯੂਜ ਪਲਾਸਟਿਕ, ਪਲਾਸਟਿਕ ਦੇ ਲਿਫਾਫੇ ਅਤੇ ਹੋਰ ਪਲਾਸਟਿਕ ਥਰਮੋਕੋਲ ਮਟੀਰੀਅਲ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਕੂੜਾ ਨਾ ਜਲਾਇਆ ਜਾਵੇ, ਕਿਉਕਿ ਇਹ ਸਿਹਤ ਅਤੇ ਵਾਤਾਵਰਨ ਲਈ ਬਹੁਤ ਹੀ ਹਾਨੀਕਾਰਕ ਹਨ।

ਉਨ੍ਹਾਂ ਕਿਹਾ ਕਿ ਘਰਾਂ ਅਤੇ ਦੁਕਾਨਾ ਵਿੱਚ ਇਕੱਠਾ ਹੋਏ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ ਅਲੱਗ ਕਰਕੇ ਕੂੜਾ ਇੱਕਠਾ ਕਰਨ ਵਾਲੀਆਂ ਰੇਹੜ੍ਹੀਆਂ ਵਿਚ ਪਾਇਆ ਜਾਵੇ ਤਾਂ ਜੋ ਇਸ ਕੂੜੇ ਨੂੰ ਐਮ.ਆਰ.ਐਫ. ਸ਼ੈੱਡ ਵਿਚ ਭੇਜ ਕੇ ਰੀਸਾਇਕਲ ਕਰਕੇ ਉਸ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਸਾਫ ਸਫਾਈ ਦੀ ਇਸ ਮੁਹਿੰਮ ’ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

 

Tags: Mansa , Swachhta Hi Seva , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada , Ek Tareekh Ek Gahanta Ek Saath

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD