Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਭਾਰਤੀ ਸਟੇਟ ਬੈਂਕ ਵਲੋਂ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ ਮੁਹਿੰਮ ਵਿੱਚ ਭਾਗ ਲਿਆ

Rupnagar, Ropar, Swachhta Hi Seva, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada, Ek Tareekh Ek Gahanta Ek Saath

Web Admin

Web Admin

5 Dariya News

ਰੂਪਨਗਰ , 01 Oct 2023

Last updated on: Oct 01, 2023, 00:00 IST

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛਤਾ ਪ੍ਰੋਗਰਾਮ ਦੇ 9 ਸਾਲ ਪੂਰੇ ਹੋਣ ਉਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ 'ਤੇ ਸਵੇਰੇ 10:00 ਵਜੇ ਤੋਂ ਸਵੇਰੇ 11:00 ਵਜੇ ਤੱਕ 1 ਘੰਟਾ, ਇੱਕ ਸਾਥ" ਲਈ ਦਿੱਤੇ ਸੱਦੇ ਤੇ ਐੱਸ.ਬੀ.ਆਈ ਬੈਂਕ ਰੋਪੜ ਦੇ ਸਮੂਹ ਸਟਾਫ ਵਲੋਂ 'ਸਵੱਛਤਾ ਮੁਹਿੰਮ' ਵਿਚ ਹਿੱਸਾ ਪਾਇਆ ਗਿਆ।ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਅਬੰਦੇਕਰ ਚੌਕ ਤੋਂ ਲੈ ਕੇ ਐੱਸ.ਬੀ.ਆਈ ਸ਼ਾਖਾ ਤੱਕ ਸੜਕ ਦੇ ਦੋਵੇਂ ਪਾਸਿਆਂ ਦੀ ਸਫ਼ਾਈ ਕੀਤੀ ਗਈ ਅਤੇ ਰੈੱਡ ਕਰਾਸ ਦੀ ਇਮਾਰਤ ਦੀ ਇਮਾਰਤ ਦੀ ਵੀ ਸਫ਼ਾਈ ਕੀਤੀ ਗਈ।ਇਸ ਮੌਕੇ ਭਾਰਤੀ ਸਟੇਟ ਬੈਂਕ ਐੱਸ.ਐੱਮ.ਈ ਰੋਪੜ ਸਾਖਾ ਦੇ ਮੁੱਖ ਪ੍ਰਬੰਧਕ ਐਸ.ਕੇ. ਸਿੰਘ ਦੀ ਅਗਵਾਈ ਵਿਚ ਬ੍ਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਚੇਚੇ ਤੌਰ 'ਤੇ ਭਾਗ ਲਿਆ।

 

Tags: Rupnagar , Ropar , Swachhta Hi Seva , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada , Ek Tareekh Ek Gahanta Ek Saath

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD