Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮੈਡੀਕਲ ਕੈਂਪ ਲਗਾਇਆ

ਸੂਗਰ ਚੈੱਕ ਕੀਤੀ ਤੇ ਮੁਫਤ ਦਵਾਈਆਂ ਦਿੱਤੀਆ

Medical Camp, Batala, Loins Club Batala

Web Admin

Web Admin

5 Dariya News

ਬਟਾਲਾ , 02 Oct 2023

Last updated on: Oct 02, 2023, 00:00 IST

ਸਮਾਜ ਸੇਵਾ ਵਿੱਚ ਮੋਹਰੀ ਸਮਾਜਿਕ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਥਾਨਕ ਸਮਾਧ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਵੀ.ਡੀ.ਜੀ. 321 ਡੀ. ਲਾਇਨ ਵੀ.ਐਮ. ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਮੁਫ਼ਤ ਦਵਾਈਆਂ ਦਿੱਤੀਆਂ। ਇਸ ਦੌਰਾਨ ਸੂਗਰ ਦੇ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ ਅਤੇ ਲੋੜੀਂਦੀਆਂ ਦਵਾਈਆਂ ਦਿੱਤੀਆਂ।

ਇਸ ਦੌਰਾਨ ਲਾਇਨਜ ਕਲੱਬ 321 ਡੀ. ਵਾਇਸ ਡਿਸਟ੍ਰਿਕ ਗਵਰਨਰ 2 ਲਾਇਨ ਵੀ.ਐਮ. ਗੋਇਲ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਬਟਾਲੇ ਦੀਆਂ ਵੱਖ-ਵੱਖ ਲਾਇਨ ਕਲੱਬਾਂ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਹਾਜ਼ਰ ਹੋਏ। ਇਸ ਮੌਕੇ ਜੋਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ, ਕਲੱਬ ਦੇ ਸੈਕਟਰੀ ਲਾਇਨ ਡਾ. ਰਣਜੀਤ ਸਿੰਘ, ਕੈਸ਼ੀਅਰ ਲਾਇਨ ਪ੍ਰਦੀਪ ਸਿੰਘ ਚੀਮਾ , ਪੀ.ਆਰ.ਓ. ਲਾਇਨ ਗਗਨਦੀਪ ਸਿੰਘ, ਲਾਇਨ ਹਰਭਜਨ ਸਿੰਘ ਸੇਖੋਂ , ਲਾਇਨ ਭਾਰਤ ਭੂਸ਼ਨ, ਲਾਇਨ ਦਵਿੰਦਰ ਸਿੰਘ ਕਾਹਲੋਂ, ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਗੁਰਪ੍ਰੀਤ ਸਿੰਘ ਲੁੱਧਰ, ਲਾਇਨ ਬਲਕਾਰ ਸਿੰਘ, ਲਾਇਨ ਗੁਰਸ਼ਰਨ ਸਿੰਘ, ਲਾਇਨ ਗੋਬਿੰਦ ਸੈਣੀ , ਲਾਇਨ ਸੰਦੀਪ , ਲਾਇਨ ਸ਼ੁਸ਼ੀਲ ਕੁਮਾਰ, ਲਾਇਨ ਅਨੂਪ ਸਿੰਘ ਮਾਂਗਟ, ਲਾਇਨ ਲਖਬੀਰ ਸਿੰਘ , ਲਾਇਨ ਰਾਜਨ ਜੁਲਕਾ ਆਦਿ ਹਾਜ਼ਰ ਸਨ।*

 

Tags: Medical Camp , Batala , Loins Club Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD