Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਕੀਤੀ ਸਫਾਈ

ਸਵੱਛਤਾ ਸਾਡੀ ਸਭ ਦੀ ਜਿੰਮੇਵਾਰੀ : ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ

Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada

Web Admin

Web Admin

5 Dariya News

ਰੂਪਨਗਰ , 02 Oct 2023

Last updated on: Oct 02, 2023, 00:00 IST

ਭਾਰਤ ਸਰਕਾਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਅੱਜ ਸਵੱਛਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਵੱਛਤਾ ਸਾਡੀ ਸਭ ਦੀ ਜਿੰਮੇਵਾਰੀ ਹੈ ਅਤੇ ਉਹਨਾਂ ਨੇ ਟੀਚਿੰਗ ਸਟਾਫ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਚਲਾਏ ਸਫਾਈ ਅਭਿਆਨ ਦੀ ਸ਼ਲਾਘਾ ਕੀਤੀ।

ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਜਾਗਰੁਕਤਾ ਰੈਲੀ, ਸਵੱਛਤਾ ਸਹੁੰ, ਪਲਾਸਟਿਕ ਦੀ ਵਰਤੋਂ ਦੀ ਰੋਕਥਾਮ, ਵੇਸਟ ਮੈਨੇਜਮੈਂਟ ਅਤੇ ਵਾਤਵਰਨ ਸੁਰੱਖਿਆ ਤੇ ਗੰਦਗੀ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ, ਸਵੱਛਤਾ ਸਬੰਧੀ ਡਿਬੇਟ ਅਤੇ ਸਵੱਛਤਾ ਗੀਤ ਕਰਵਾਏ ਗਏ ਅਤੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਦੀ ਅਗਵਾਈ ਹੇਠ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਦੀ ਸਫਾਈ ਕੀਤੀ ਗਈ।

ਵਿਦਿਆਰਥੀਆਂ ਵੱਲੋਂ ਪ੍ਰਬੰਧਕੀ ਦਫ਼ਤਰ, ਕਲਾਸ ਰੂਮ, ਕਾਲਜ ਕੰਟੀਨ, ਲਾਅਨਜ ਅਤੇ ਪਾਰਕਾਂ ਦੀ ਸਫਾਈ ਕੀਤੀ ਗਈ। ਸਫ਼ਾਈ ਅਭਿਆਨ ਨੂੰ ਸਫ਼ਲ ਬਣਾਉਣ ਵਿੱਚ ਕੌਮੀ ਸੇਵਾ ਯੋਜਨਾ, ਐੱਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ, ਰੈੱਡ ਕਰਾਸ ਸੁਸਾਇਟੀ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਅਹਿਮ ਸਹਿਯੋਗ ਦਿੱਤਾ।

 

Tags: Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD