Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਸਵੱਛਤਾ ਦਿਵਸ ਮਨਾਇਆ

Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada

Web Admin

Web Admin

5 Dariya News

ਡੇਰਾਬੱਸੀ , 02 Oct 2023

Last updated on: Oct 02, 2023, 00:00 IST

ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਅੱਜ ਪ੍ਰਿੰਸੀਪਲ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਨੂੰ ਸਵੱਛਤਾ ਦਿਵਸ ਵਜੋਂ ਮਨਾਇਆ ਗਿਆ।ਇਸ ਮੌਕੇ ਕਾਲਜ ਵਿਖੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ “ਕਲੀਨਲੀਨੈੱਸ ਇਜ਼ ਨੈਕਸਟ ਟੂ ਗੌਡਲੀਨੈੱਸ” ਅਤੇ “ਸਵੱਛਤਾ ਦਾ ਮਹੱਤਵ” ਵਿਸ਼ੇ ਉੱਪਰ ਨਿਬੰਧ ਲੇਖਣ ਰਚਨਾ ਕਰਵਾਈ ਗਈ। ਇਸਦੇ ਨਾਲ ਹੀ ਪ੍ਰੋ. ਸੁਨੀਲ ਕੁਮਾਰ ਨੇ ਸਵੱਛਤਾ ਅਤੇ ਮਹਾਤਮਾ ਗਾਂਧੀ ਜੀ ਦੇ ਆਦਰਸ਼ਾਂ ਬਾਰੇ ਲੈਕਚਰ ਦਿੱਤਾ ਅਤੇ ਫ਼ਾਈਨ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਸਵੱਛਤਾ, ਪਲਾਸਟਿਕ ਦੀ ਵਰਤੋਂ ਦੇ ਦੁਰ-ਪ੍ਰਭਾਵ ਅਤੇ ਮਹਾਤਮਾ ਗਾਂਧੀ ਵਿਸ਼ੇ ਉੱਪਰ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।

ਇਸ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸਵੱਛਤਾ ਗੀਤ ਗਾ ਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਫ਼-ਸਫ਼ਾਈ ਪ੍ਰਤੀ ਜਗਰੂਕ ਕੀਤਾ। ਇਸਦੇ ਇਲਾਵਾ ਐੱਨ. ਐੱਸ. ਐੱਸ. ਵਲੰਟੀਅਰਾਂ ਦੁਆਰਾ ਕਾਲਜ ਵਿਚ ਲੱਗੇ ਰੁੱਖਾਂ ਨੂੰ ਸੁਰੱਖਿਅਤ ਰੱਖਣ ਲਈ ਤਣਿਆਂ ਨੂੰ ਚੂਨੇ ਨਾਲ ਪੇਂਟ ਕੀਤਾ ਗਿਆ ਅਤੇ ਪੂਰੇ ਕਾਲਜ ਵਿਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।

 

Tags: Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD